September 11, 2026, 2:28 am
----------- Advertisement -----------
HomeNewsEntertainmentਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗੁਰਨਾਮ ਅਤੇ ਸੋਨਮ ਦੀ ਫ਼ਿਲਮ...

ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਗੁਰਨਾਮ ਅਤੇ ਸੋਨਮ ਦੀ ਫ਼ਿਲਮ ‘ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’ ਦਾ ਟੀਜ਼ਰ

Published on

----------- Advertisement -----------

ਗੁਰਨਾਮ ਭੁੱਲਰ ਅਤੇ ਸੋਨਮ ਬਾਜਵਾ ਆਪਣੀ ਆਉਣ ਵਾਲੀ ਫ਼ਿਲਮ ‘ਮੈਂ ਵਿਆਹ ਨਹੀਂ ਕਰੌਣਾ ਤੇਰੇ ਨਾਲ’ ਨੂੰ ਲੈ ਕੇ ਕਾਫੀ ਉਤਸੁਕ ਨੇ। ਦਰਸ਼ਕਾਂ ‘ਚ ਉਤਸੁਕਤਾ ਨੂੰ ਵਧਾਉਂਦੇ ਹੋਏ ਫ਼ਿਲਮ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀ ਫਿਲਮ ‘ਮੈਂ ਵਿਆਹ ਨਹੀਂ ਕਰਵਾਉਣਾ ਤੇਰੇ ਨਾਲ’ 4 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਪ੍ਰਸ਼ੰਸਕ ਇਸ ਘੋਸ਼ਣਾ ਨੂੰ ਲੈ ਕੇ ਪਹਿਲਾਂ ਹੀ ਉਤਸ਼ਾਹਿਤ ਹਨ। ਪਿਛਲੇ ਹਫਤੇ ਫਿਲਮ ਦੇ ਸਿਤਾਰਿਆਂ ਨੇ ਪੋਸਟਰ ਦੇ ਨਾਲ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ।

YouTube player

ਇਸ ਤੋਂ ਬਾਅਦ ਹੁਣ ਬੀਤੇ ਦਿਨ ਗੁਰਨਾਮ ਭੁੱਲਰ ਨੇ ਆਪਣੇ ਜਨਮਦਿਨ ਦੇ ਮੌਕੇ ‘ਤੇ ਨਾ ਸਿਰਫ ਫਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਬਲਕਿ ਫਿਲਮ ਦੇ ਕਿਰਦਾਰ ਦੇ ਨਾਨਾਂ ਦਾ ਵੀ ਖੁਲਾਸਾ ਕੀਤਾ। ਗੁਰਨਾਮ ਇਸ ਫਿਲਮ ‘ਚ ਪੂਰਨ ਦਾ ਰੋਲ ਅਦਾ ਕਰਨਗੇ ਜਦਕਿ ਸੋਨਮ ਮੰਨਤ ਦਾ ਕਿਰਦਾਰ ਨਿਭਾਏਗੀ। ਫਿਲਮ ਦੀ ਲੀਡ ਜੋੜੀ ਦੀ ਮੁਸਕੁਰਾਹਟ ਅਤੇ ਖੁਸ਼ੀ ਦਿਲਾਂ ਨੂੰ ਖਿੱਚਣ ਲਈ ਯਕੀਨੀ ਹੈ। ਇਸ ਤੋਂ ਇਲਾਵਾ ਟੀਮ ਨੇ ਕਲਾਕਾਰ ਦੇ ਜਨਮਦਿਨ ਦੇ ਖਾਸ ਮੌਕੇ ‘ਤੇ ਫਿਲਮ ਦਾ ਟੀਜ਼ਰ ਵੀ ਰਿਲੀਜ਼ ਕੀਤਾ ਹੈ। ਟੀਜ਼ਰ ਨੂੰ ਵੇਖ ਹਰ ਕਿਸੇ ਨੂੰ ਇਸ ਜੋੜੀ ਨਾਲ ਪਿਆਰ ਹੋ ਜਾਵੇਗਾ। ਹੁਣ ਜੇਕਰ ਇੰਤਜ਼ਾਰ ਹੈ ਤਾਂ ਉਹ ਹੈ ਫਿਲਮ ਦੇ ਰਿਲੀਜ਼ ਹੋਣ ਦਾ, ਜੋ 4 ਮਾਰਚ ਨੂੰ ਖ਼ਤਮ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...