November 14, 2026, 6:43 pm
----------- Advertisement -----------
HomeNewsBreaking Newsਯੋਗਰਾਜ ਸਿੰਘ ਵੱਲੋਂ ਔਰਤਾਂ ਉਤੇ ਕੀਤੀ ਗਈ ਭੱਦੀ ਟਿੱਪਣੀ ਉਤੇ ਗਾਇਕ ਜਸਬੀਰ...

ਯੋਗਰਾਜ ਸਿੰਘ ਵੱਲੋਂ ਔਰਤਾਂ ਉਤੇ ਕੀਤੀ ਗਈ ਭੱਦੀ ਟਿੱਪਣੀ ਉਤੇ ਗਾਇਕ ਜਸਬੀਰ ਜੱਸੀ ਦਾ ਵੱਡਾ ਬਿਆਨ

Published on

----------- Advertisement -----------

ਐਮਾਜ਼ਾਨ ਪ੍ਰਾਈਮ ਦੀ ਵੈੱਬ ਸੀਰੀਜ਼ ‘ਲੁੱਖੇ’ ਵਿੱਚ ਯੋਗਰਾਜ ਸਿੰਘ ਦੇ ਵਿਵਾਦਿਤ ਡਾਇਲਾਗ ਅਤੇ ਉਸ ਤੋਂ ਬਾਅਦ ਦਰਜ ਹੋਈ FIR ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਇੱਕ ਵਾਰ ਫਿਰ ਭਾਸ਼ਾ ਅਤੇ ਸੱਭਿਆਚਾਰ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਸ ਮਾਮਲੇ ’ਤੇ ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜਸਬੀਰ ਸਿੰਘ ਜੱਸੀ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਜੱਸੀ ਨੇ ਕਿਹਾ ਕਿ ਕਈ ਲੋਕਾਂ ਨੂੰ ਲੱਗਦਾ ਹੋਵੇਗਾ ਕਿ ਉਹ ਵਧਾ-ਚੜ੍ਹਾ ਕੇ ਗੱਲ ਕਰਦੇ ਹਨ ਜਦੋਂ ਉਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਨੇ ਕਈ ਪ੍ਰੋਜੈਕਟ ਅਤੇ ਗਾਣੇ ਸਿਰਫ਼ ਇਸ ਲਈ ਛੱਡ ਦਿੱਤੇ ਕਿਉਂਕਿ ਉਨ੍ਹਾਂ ਦੀ ਸ਼ਬਦਾਵਲੀ ਠੀਕ ਨਹੀਂ ਸੀ। ਪਰ ਹੁਣ ‘ਲੁੱਖੇ’ ਵਿਵਾਦ ਨੇ ਉਨ੍ਹਾਂ ਦੀ ਗੱਲ ਨੂੰ ਸਹੀ ਸਾਬਤ ਕਰ ਦਿੱਤਾ ਹੈ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੁੰਬਈ ਦੀ ਫਿਲਮ ਅਤੇ OTT ਇੰਡਸਟਰੀ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਸਮਾਜਿਕ ਮਰਿਆਦਾਵਾਂ ਦੀ ਕੋਈ ਸਮਝ ਨਹੀਂ ਹੈ। ਜੱਸੀ ਮੁਤਾਬਕ ਕਈ ਲੇਖਕ ਅਤੇ ਮੇਕਰ ਸਿਰਫ਼ ਵਪਾਰਕ ਲਾਭ ਲਈ ਅਜਿਹੇ ਡਾਇਲਾਗ ਅਤੇ ਗੀਤ ਤਿਆਰ ਕਰਦੇ ਹਨ ਜੋ ਪੰਜਾਬੀ ਸਮਾਜ ’ਤੇ ਮਾੜਾ ਅਸਰ ਛੱਡਦੇ ਹਨ।

ਜੱਸੀ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਗੀਤ ਅਤੇ ਡਾਇਲਾਗ ਹਿੱਟ ਹੋ ਜਾਂਦੇ ਹਨ ਅਤੇ ਲੋਕ ਬਿਨਾਂ ਸੋਚੇ-ਸਮਝੇ ਉਨ੍ਹਾਂ ’ਤੇ ਨੱਚਦੇ ਅਤੇ ਉਨ੍ਹਾਂ ਨੂੰ ਪ੍ਰਮੋਟ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਕਲਾਕਾਰਾਂ ਨੂੰ ਇਹ ਸਮਝਣਾ ਪਵੇਗਾ ਕਿ ਭਾਵੇਂ ਉਹ ਕਿਸੇ ਕਿਰਦਾਰ ਵਿੱਚ ਹੀ ਕਿਉਂ ਨਾ ਹੋਣ, ਪਰ ਪੰਜਾਬੀ ਮਰਿਆਦਾ ਅਤੇ ਸੱਭਿਆਚਾਰ ਦੀਆਂ ਹੱਦਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...