August 8, 2026, 12:20 pm
----------- Advertisement -----------
HomeNewsBreaking Newsਪੈਟਰੋਲ-ਡੀਜ਼ਲ 'ਤੇ ਲੱਗੀ ਲਿਮਟ! … ਪੈਟਰੋਲ ਪੰਪਾਂ ‘ਤੇ ਲੱਗ ਗਏ ਖਾਸ ਪੋਸਟਰ  

ਪੈਟਰੋਲ-ਡੀਜ਼ਲ ‘ਤੇ ਲੱਗੀ ਲਿਮਟ! … ਪੈਟਰੋਲ ਪੰਪਾਂ ‘ਤੇ ਲੱਗ ਗਏ ਖਾਸ ਪੋਸਟਰ  

Published on

----------- Advertisement -----------

ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਵਾਹਨਾਂ ਲਈ ਤੇਲ ਦੀ ਖਰੀਦ ‘ਤੇ ਲਿਮਟ ਲਗਾ ਦਿੱਤੀ ਹੈ। ਹੁਣ ਇੱਕ ਦਿਨ ਵਿੱਚ ਦੋ ਪਹੀਆ ਵਾਹਨਾਂ ਨੂੰ ਸਿਰਫ਼ 500 ਰੁਪਏ ਤੱਕ ਅਤੇ ਕਾਰਾਂ ਨੂੰ ਵੱਧ ਤੋਂ ਵੱਧ 1500 ਰੁਪਏ ਦਾ ਹੀ ਪੈਟਰੋਲ ਜਾਂ ਡੀਜ਼ਲ ਮਿਲੇਗਾ। ਪੈਟਰੋਲ ਪੰਪਾਂ ‘ਤੇ ਇਸ ਸਬੰਧੀ ਨੋਟਿਸ ਵੀ ਲਗਾ ਦਿੱਤੇ ਗਏ ਹਨ।

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਫੈਸਲਾ ਤੇਲ ਦੀ ਸਪਲਾਈ ਨੂੰ ਸੰਤੁਲਿਤ ਰੱਖਣ ਅਤੇ ਘਬਰਾਹਟ ਵਿੱਚ ਹੋ ਰਹੀ ਵੱਧ ਖਰੀਦ ਨੂੰ ਰੋਕਣ ਲਈ ਲਿਆ ਗਿਆ ਹੈ। ਇਸ ਦੌਰਾਨ ਲੋਕਾਂ ਨੂੰ ਸਿਰਫ਼ ਲੋੜ ਮੁਤਾਬਕ ਹੀ ਤੇਲ ਭਰਵਾਉਣ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ, ਕਈ ਵਾਹਨ ਚਾਲਕਾਂ ਨੇ ਇਸ ਫੈਸਲੇ ‘ਤੇ ਚਿੰਤਾ ਜਤਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਥਿਤੀ ਜਲਦੀ ਸਧਾਰਨ ਨਾ ਹੋਈ ਤਾਂ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਸਕਦੇ ਹਨ। ਹਾਲਾਂਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਸਪਲਾਈ ਨੂੰ ਨਾਰਮਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...