June 9, 2026, 11:37 pm
----------- Advertisement -----------
HomeNewsEntertainmentਸੁਹਾਨਾ ਖਾਨ ਦੋਸਤਾਂ ਨਾਲ ਮਸਤੀ ਕਰਦੀ ਆਈ ਨਜ਼ਰ, ਸ਼ੇਅਰ ਕੀਤੀਆਂ ਕਾਲਜ ਦੀਆਂ...

ਸੁਹਾਨਾ ਖਾਨ ਦੋਸਤਾਂ ਨਾਲ ਮਸਤੀ ਕਰਦੀ ਆਈ ਨਜ਼ਰ, ਸ਼ੇਅਰ ਕੀਤੀਆਂ ਕਾਲਜ ਦੀਆਂ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੀ ਬੇਟੀ ਸੁਹਾਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ ਵਿੱਚ ਹੈ। ਸੁਹਾਨਾ ਖਾਨ ਨੇ ਹਾਲ ਹੀ ‘ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਗਰਲਜ਼ ਗੈਂਗ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਸੁਹਾਨਾ ਖਾਨ ਦੁਆਰਾ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ਉਸ ਦੀਆਂ ਥ੍ਰੋਬੈਕ ਫੋਟੋਆਂ ਹਨ। ਫੋਟੋ ‘ਚ ਸੁਹਾਨਾ ਦਾ ਫਨ ਮੋਡ ਦੇਖਣ ਨੂੰ ਮਿਲ ਰਿਹਾ ਹੈ।

ਤਸਵੀਰਾਂ ‘ਚ ਸੁਹਾਨਾ ਖਾਨ ਇਕ ਤੋਂ ਵਧ ਕੇ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸੁਹਾਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਇੱਕ ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਫੈਨਜ਼ ਉਸ ਦੀ ਫੋਟੋ ਨੂੰ ਕਿੰਨਾ ਪਸੰਦ ਕਰ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਹਾਨਾ ਖਾਨ ਦੀ ਕੋਈ ਤਸਵੀਰ ਸੋਸ਼ਲ ਮੀਡੀਆ ‘ਤੇ ਇੰਨੀ ਵਾਇਰਲ ਹੋਈ ਹੈ। ਸੁਹਾਨਾ ਆਪਣੀ ਕੋਈ ਵੀ ਫੋਟੋ ਸ਼ੇਅਰ ਕਰਦੀ ਹੈ ਤਾਂ ਸਕਿੰਟਾਂ ‘ਚ ਵਾਇਰਲ ਹੋ ਜਾਂਦੀ ਹੈ।

ਸੁਹਾਨਾ ਖਾਨ ਨੇ ਭਾਵੇਂ ਹੀ ਬਾਲੀਵੁੱਡ ‘ਚ ਡੈਬਿਊ ਨਾ ਕੀਤਾ ਹੋਵੇ ਪਰ ਉਨ੍ਹਾਂ ਦੀ ਫੈਨ ਫਾਲੋਇੰਗ ਕਿਸੇ ਬਾਲੀਵੁੱਡ ਅਭਿਨੇਤਰੀ ਤੋਂ ਘੱਟ ਨਹੀਂ ਹੈ। ਮੀਡੀਆ ਰਿਪੋਰਟਸ ਮੁਤਾਬਕ ਸੁਹਾਨਾ ਫਿਲਮਮੇਕਰ ਜ਼ੋਇਆ ਅਖਤਰ ਦੀ ਆਉਣ ਵਾਲੀ ਫਿਲਮ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...