May 21, 2026, 10:01 pm
----------- Advertisement -----------
HomeNewsBreaking Newsਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈ.ਐੱਸ.ਆਈ. ਦਾ...

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈ.ਐੱਸ.ਆਈ. ਦਾ ਏਜੰਟ

Published on

----------- Advertisement -----------

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈ.ਐੱਸ.ਆਈ. ਦਾ ਏਜੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਲੋਕਸਭਾ ਦੀ ਸਕਿਓਰਿਟੀ ਬ੍ਰੀਚ ਕੀਤੀ ਸੀ। ਲੋਕਸਭਾ ਸਕਿਓਰਿਟੀ ਦੀ ਵੀਡੀਓ ਬਣਾ ਕੇ ਪਾਕਿਸਤਾਨ ਦੇ ਹਵਾਲੇ ਕੀਤੀ। ਖਾਲਿਸਤਾਨੀ ਅੱਤਵਾਦੀ ਦੇ ਘਰ ਕੇਜਰੀਵਾਲ ਰੁਕੇ ਸਨ।

ਉਨ੍ਹਾਂ ਕਿਹਾ ਕਿ ਅੱਤਵਾਦੀ ਪੰਨੂ ਨੇ ਵੀ ਮੰਨਿਆ ਹੈ ਕਿ ਉਸਨੇ ‘ਆਪ’ ਨੂੰ ਫੰਡਿੰਗ ਕੀਤੀ ਹੈ ਅਤੇ ਐੱਸ.ਐੱਫ.ਜੇ. ਤੋਂ ਮਿਲੀਅਨ ਅਮਰੀਕਾ ਡਾਲਰ ਦੀ ਫੰਡਿੰਗ ਹੋਈ ਸੀ। ਇਸ ਤੋਂ ਇਲਾਵਾ ਖਾਲਿਸਤਾਨੀਆਂ ਤੋਂ ਫੰਡਿੰਗ ਲੈਣ ਦਾ ਕੇਸ ਤੱਕ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 20 ਮਈ:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ...

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਵੀਂ ਦਿੱਲੀ/ਪੰਜਾਬ, 20 ਮਈ:ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ...

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / ਲੁਧਿਆਣਾ 20 ਮਈ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

ਰੈਗੁਲਰ ਉਡਾਣਾਂ ਸ਼਼ੁਰੂ ਹੋਣ ਨਾਲ ਜਨਤਾ ਨੂੰ ਸਹੂਲਤ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼ ਵੀ ਵਧੇਗਾ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ, 2026:ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ...

ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ।...

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ...