May 23, 2026, 10:41 pm
----------- Advertisement -----------
HomeNewsBreaking Newsਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

Published on

----------- Advertisement -----------

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ ਦੀ ਇਕ ਛੱਤ ਡਿੱਗ ਗਈ ਅਤੇ ਬੱਚੇ ਮਲਬੇ ਹੇਠਾਂ ਦੱਬ ਗਏ। ਸਟਾਫ਼ ਵਲੋਂ ਬੱਚਿਆਂ ਨੂੰ ਮਲਬੇ ਵਿਚੋ ਬਾਹਰ ਕੱਢਿਆ ਗਿਆ ਅਤੇ ਹਾਦਸੇ ਵਿਚ 4 ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਕੰਧ ਡਿੱਗਣ ਦੇ ਕਾਰਣ ਸਕੂਲ ਦੀ ਛੱਤ ਟੁੱਟ ਕੇ ਹੇਠਾਂ ਡਿੱਗ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026:ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚ ਚੁੱਕਾ ਸੀ

*ਚੰਡੀਗੜ੍ਹ; 21 ਮਈ 2026* :ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼...