May 23, 2026, 10:41 pm
----------- Advertisement -----------
HomeNewsBreaking Newsਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

Published on

----------- Advertisement -----------

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਹੋ ਗਈਆਂ ਹਨ। ਸਰਕਾਰ ਨੇ ਪੈਟਰੋਲ ‘ਤੇ 6 ਰੁਪਏ ਅਤੇ ਡੀਜ਼ਲ ਵਿੱਚ 6.80 ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਪੈਟਰੋਲੀਅਮ ਡਿਵੀਜ਼ਨ ਨੇ ਕਿਹਾ ਕਿ ਨਵੇਂ ਫਿਊਲ ਰੇਟ 23 ਮਈ ਤੋਂ ਲਾਗੂ ਹੋਣਗੇ।

ਪਰ ਇਸ ਦੇ ਬਾਵਜੂਦ ਕੀਮਤਾਂ ਆਮ ਆਦਮੀ ਦਾ ਲੱਕ ਤੋੜ ਰਹੀਆਂ ਹਨ। ਜੇਬ੍ਹ ‘ਤੇ ਖ਼ਰਚੇ ਦਾ ਬੋਝ ਇੰਨਾ ਜ਼ਿਆਦਾ ਹੈ ਕਿ ਜਮ੍ਹਾ ਪੂੰਜੀ ਨੂੰ ਖ਼ਰਚ ਕਰਨ ਦਾ ਦਬਾਅ ਬਣਿਆ ਹੋਇਆ ਹੈ। ਪਾਕਿਸਤਾਨ ਵਿੱਚ ਕਟੌਤੀ ਤੋਂ ਬਾਅਦ, ਪੈਟਰੋਲ ਦੀ ਕੀਮਤ 403.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 402.78 ਰੁਪਏ ਹੋ ਗਈ ਹੈ। ਪਿਛਲੇ ਹਫ਼ਤੇ ਦੀ ਸਮੀਖਿਆ ਵਿੱਚ ਸ਼ਹਿਬਾਜ਼ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਦੱਸ ਦਈਏ ਕਿ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚਾਹੇ ਅੱਜ ਵਧੀਆਂ ਹਨ, ਪਰ ਇਥੇ ਫਿਊਲ ਪਾਕਿਸਤਾਨ ਦੇ ਮੁਕਾਬਲੇ ਕਾਫੀ ਘੱਟ ਕੀਮਤ ‘ਤੇ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026:ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚ ਚੁੱਕਾ ਸੀ

*ਚੰਡੀਗੜ੍ਹ; 21 ਮਈ 2026* :ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼...