June 1, 2026, 3:09 pm
----------- Advertisement -----------
HomeNewsBreaking Newsਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

Published on

----------- Advertisement -----------

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਥਾਨਕ ਗਰੀਨ ਐਵੇਨਿਊ ਸਥਿਤ ਕੋਠੀ ਵਿਖੇ ਅੱਜ ਪੰਜਾਬ ਪੁਲਿਸ ਵਲੋਂ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸਦਾ ਕਾਰਨ ਬੀਤੇ ਦਿਨ ਮਜੀਠਾ ਵਿਖੇ ਦਿੱਤੇ ਗਏ ਰੋਸ ਧਰਨੇ ਉਪਰੰਤ ਪੁਲਿਸ ਵਲੋਂ ਦਰਜ ਕੀਤੇ ਪਰਚੇ ਨੂੰ ਸਮਝਿਆ ਜਾ ਰਿਹਾ ਹੈ। ਪੁਲਿਸ ਵਲੋਂ ਸਰਦਾਰ ਮਜੀਠੀਆ ਦੇ ਘਰ ਨੂੰ ਜਾਂਦੇ ਸਾਰੇ ਰਸਤਿਆਂ ‘ਤੇ ਸਖਤ ਨਾਕਾਬੰਦੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਸਰਦਾਰ ਮਜੀਠੀਆ ਅਤੇ ਬੀਬਾ ਗਨੀਵ ਕੌਰ ਪੁਲਿਸ ਛਾਪੇਮਾਰੀ ਵੇਲੇ ਘਰ ਨਹੀਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...