June 3, 2026, 3:02 pm
----------- Advertisement -----------
HomeNewsBreaking Newsਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

Published on

----------- Advertisement -----------


ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ ਤਰਨਾ ਦਲ ਨੇ ਕੀਰਤਪੁਰ ਸਾਹਿਬ ਵਿਖੇ ‘ਖ਼ਾਲਸਾ ਟੈਕਸ’ ਦੀ ਵਸੂਲੀ ਸ਼ੁਰੂ ਕਰ ਦਿੱਤੀ ਹੈ। ਬੁੱਧਵਾਰ ਸਵੇਰ ਤੋਂ ਕੁੱਲੂ-ਮਨਾਲੀ ਹਾਈਵੇਅ ‘ਤੇ ਨਿਹੰਗ ਸਿੰਘਾਂ ਵੱਲੋਂ ਵੱਖ-ਵੱਖ ਕਿਸਮ ਦੇ ਵਾਹਨਾਂ ਤੋਂ 100 ਤੋਂ 500 ਰੁਪਏ ਤੱਕ ਦੀ ਰਕਮ ਇਕੱਠੀ ਕੀਤੀ ਜਾ ਰਹੀ ਹੈ।

ਤਰਨਾ ਦਲ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਇਹ ਰਕਮ ‘ਸਰਬਤ ਦੇ ਭਲੇ’ ਲਈ ਵਰਤੀ ਜਾਵੇਗੀ ਅਤੇ ਕਿਸੇ ਨਾਲ ਜ਼ਬਰਦਸਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਿਮਾਚਲ ਸਰਕਾਰ ਦੇ ਐਂਟਰੀ ਟੈਕਸ ਨੂੰ ਗਲਤ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਹੈ।

ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ ਇਹ ਟੈਕਸ 1975 ਦੇ ਹਿਮਾਚਲ ਪ੍ਰਦੇਸ਼ ਟੋਲ ਐਕਟ ਤਹਿਤ ਲਿਆ ਜਾਂਦਾ ਹੈ ਅਤੇ ਪਹਾੜੀ ਸੜਕਾਂ ਦੇ ਰੱਖ-ਰਖਾਅ ਲਈ ਇਹ ਆਮਦਨ ਜ਼ਰੂਰੀ ਹੈ। ਟੈਕਸ ਦਰਾਂ ਵਿੱਚ ਵਾਧੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਵਿਰੋਧ ਜਾਰੀ ਹੈ, ਜਿਸ ਕਾਰਨ ਸਰਕਾਰ ਪਹਿਲਾਂ ਕੁਝ ਦਰਾਂ ਵਿੱਚ ਕਟੌਤੀ ਵੀ ਕਰ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...