July 24, 2026, 5:51 pm
----------- Advertisement -----------
HomeNewsLatest Newsਕੇਜਰੀਵਾਲ ਦੀ ਪਤਨੀ ਅਤੇ ਧੀ ਦੇ ਪੰਜਾਬ ਆਉਣ 'ਤੇ ਭਗਵੰਤ ਮਾਨ ਨੇ...

ਕੇਜਰੀਵਾਲ ਦੀ ਪਤਨੀ ਅਤੇ ਧੀ ਦੇ ਪੰਜਾਬ ਆਉਣ ‘ਤੇ ਭਗਵੰਤ ਮਾਨ ਨੇ ਦਿੱਤਾ ਬਿਆਨ

Published on

----------- Advertisement -----------

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆ ਰਹੇ ਹਨ। ਉਨ੍ਹਾਂ ਦੇ ਪੰਜਾਬ ਆਉਣ ਦੀ ਜਾਣਕਾਰੀ ਮਿਲਦਿਆ ਹੀ ਭਗਵੰਤ ਮਾਨ ਵੱਲੋ ਟਵੀਟ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਕੇਜਰੀਵਾਲ ਦੀ ਪਤਨੀ ਦੇ ਪੰਜਾਬ ਆਉਣ ਦੇ ਫੈਸਲੇ ਦਾ ਸੁਆਗਤ ਕੀਤਾ ਹੈ।


ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਬੀ ਜੀ, ਪੰਜਾਬ ‘ਚ ਤੁਹਾਡਾ ਸੁਆਗਤ ਹੈ। ਧੂਰੀ ਦੇ ਲੋਕ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਹੇ ਹਨ। ਦਸ ਦਈਏ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਧੀ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਆਉਣਗੇ। ਦੋਵੇਂ ਮਾਵਾਂ-ਧੀਆਂ ਪੰਜਾਬ ਆ ਕੇ ਭਗਵੰਤ ਮਾਨ ਦੇ ਲਈ ਚੋਣ ਪ੍ਰਚਾਰ ਕਰਨਗੀਆਂ। ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪਣੀ ਪਤਨੀ ਅਤੇ ਧੀ ਸਮੇਤ ਆਪ ਦੇ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ’ ਵਿੱਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...