June 21, 2026, 11:09 pm
----------- Advertisement -----------
HomeNewsBreaking NewsDiljit Dosanjh ਦੇ ਸ਼ੋਅ ‘ਚ ਮੁੜ ਹੋਇਆ ਹੰਗਾਮਾ, ਵੱਖਵਾਦੀ ਸੰਗਠਨ ਦੇ ਬੰਦੇ...

Diljit Dosanjh ਦੇ ਸ਼ੋਅ ‘ਚ ਮੁੜ ਹੋਇਆ ਹੰਗਾਮਾ, ਵੱਖਵਾਦੀ ਸੰਗਠਨ ਦੇ ਬੰਦੇ ਨੇ ਸਟੇਜ ‘ਤੇ ਝੰਡਾ ਲਹਿਰਾ ਕੇ ਪਾਇਆ ਭੰਗੜਾ

Published on

----------- Advertisement -----------

ਇੰਗਲੈਂਡ ਵਿਚ ਹੋ ਰਹੇ ਦਿਲਜੀਤ ਦੁਸਾਂਝ ਦੇ ਸ਼ੋਅ ਵਿਚ ਵੱਡੀ ਘਟਨਾ ਵਾਪਰੀ ਹੈ ਜਿਥੇ ਚੱਲਦੇ ਸ਼ੋਅ ਵਿਚ ਵੱਖਵਾਦੀ ਸੰਗਠਨ ਦੇ ਬੰਦੇ ਨੇ ਸਟੇਜ ‘ਤੇ ਝੰਡਾ ਲਹਿਰਾਇਆ। ਝੰਡੇ ਨਾਲ ਸਟੇਜ ‘ਤੇ ਭੰਗੜਾ ਪਾਇਆ ਜਾਂਦਾ ਹੈ।

ਪਿਛਲੇ ਕੁਝ ਸਮੇਂ ਤੋਂ ਦਿਲਜੀਤ ਦੁਸਾਂਝ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਤੇ ਇਸ ਮਗਰੋਂ ਦਿਲਜੀਤ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਇਸ ਤਰ੍ਹਾਂ ਦਾ ਵਿਰੋਧ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਨ੍ਹਾਂ ਕਿਹਾ ਸੀ ਕਿ ਸ਼ੋਅ ਵਿਚ

ਸਕਿਓਰਿਟੀ ਵਾਲੇ ਸਟੇਜ ‘ਤੇ ਆ ਕੇ ਨੌਜਵਾਨ ਨੂੰ ਫੜਿਆ ਜਾਂਦਾ ਹੈ ਤੇ ਉਸ ਨੂੰ ਬਾਹਰ ਕੱਢਿਆ ਜਾਂਦਾ ਹੈ। ਦਿਲਜੀਤ ਨੇ ਇਸ ਮੌਕੇ ਕਿਹਾ ਕਿ ਜਦੋਂ ਤੁਸੀਂ ਟੌਪ ‘ਤੇ ਹੁੰਦੇ ਹੋ ਤਾਂ ਇਸ ਦੌਰਾਨ ਕਈ ਲੋਕ ਤੁਹਾਡਾ ਫਾਇਦਾ ਚੁੱਕ ਲੈਂਦੇ ਹਨ। ਫਿਰ ਉਨ੍ਹਾਂ ਨੇ ਉਸੇ ਗੀਤ ਨੂੰ ਦੁਬਾਰਾ ਲਗਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ; 21 ਜੂਨ:ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ...

 * ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ ਦੇ ਬੱਚੇ ਨੂੰ ਸਿੱਖਿਆ ਰਾਹੀਂ ਵੱਡੇ ਸੁਪਨੇ ਦੇਖਣੇ ਜਾਰੀ ਰੱਖਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 21 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ...

ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

ਕੱਲ੍ਹ 22 ਜੂਨ ਤੋਂ ਸ਼ੁਰੂ ਹੋਣ ਵਾਲੇ ਨਵੇਂ ਹਫਤੇ (22 ਜੂਨ ਤੋਂ 28 ਜੂਨ)...

 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਕਰਨਗੇ ਗੁਰਧਾਮਾਂ ਦੇ ਦਰਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ।...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ...