June 7, 2026, 1:07 am
----------- Advertisement -----------
HomeNewsEntertainmentਸਲਮਾਨ ਨੇ ਮਾਂ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਲਿਖਿਆ- ਮਾਂ ਦੀ ਗੋਦ...

ਸਲਮਾਨ ਨੇ ਮਾਂ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਲਿਖਿਆ- ਮਾਂ ਦੀ ਗੋਦ ਹੈ ਜੰਨਤ

Published on

----------- Advertisement -----------

ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੀ ਮਾਂ ਸਲਮਾ ਖਾਨ ਦੀ ਗੋਦ ‘ਚ ਲੇਟੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ‘ਚ ਸਲਮਾਨ ਖਾਨ ਨੇ ਹਰੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ, ਜਦਕਿ ਉਨ੍ਹਾਂ ਦੀ ਮਾਂ ਸਲਮਾ ਨੇ ਨੀਲੇ ਅਤੇ ਚਿੱਟੇ ਰੰਗ ਦਾ ਕੁੜਤਾ ਪਾਇਆ ਹੋਇਆ ਹੈ। ਇਹ ਦੋਵਾਂ ਦੀ ਬਹੁਤ ਹੀ ਪਿਆਰੀ ਤਸਵੀਰ ਹੈ। ਸਲਮਾਨ ਨੇ ਫੋਟੋ ਦੇ ਕੈਪਸ਼ਨ ‘ਚ ਲਿਖਿਆ, ‘ਮਾਂ ਦੀ ਗੋਦ… ਜੰਨਤ। ਇਸ ਤਸਵੀਰ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਿਆਰ ਦਿੱਤਾ ਹੈ।

ਸਲਮਾਨ ਦੇ ਕਈ ਫੈਨਜ਼ ਨੇ ਆਪਣੇ ਭਾਈਜਾਨ ਦੀ ਪੋਸਟ ‘ਤੇ ਹਾਰਟ ਸ਼ੇਪ ਈਮੋਜੀ ਬਣਾ ਕੇ ਪਿਆਰ ਬਰਸਾਇਆ ਹੈ। ਹੁਣ ਤੱਕ ਇਸ ਪੋਸਟ ਨੂੰ ਲੱਖਾਂ ਲੋਕ ਵੇਖ ਤੇ ਪਸੰਦ ਕਰ ਚੁੱਕੇ ਹਨ। ਦੱਸ ਦਈਏ ਕਿ ਸਲਮਾਨ ਆਪਣੀ ਅਗਲੀ ਫ਼ਿਲਮ ਟਾਈਗਰ-3 ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੀ ਇਸ ਫ਼ਿਲਮ ਵਿੱਚ ਉਨ੍ਹਾਂ ਨਾਲ ਅਦਾਕਾਰਾ ਕੈਟਰੀਨਾ ਕੈਫ ਵੀ ਨਜ਼ਰ ਆਵੇਗੀ। ਸਲਮਾਨ ਦੇ ਫੈਨਜ਼ ਉਨ੍ਹਾਂ ਦੀ ਫ਼ਿਲਮ ਟਾਈਗਰ-3 ਵੇਖਣ ਲਈ ਬਹੁਤ ਹੀ ਉਤਸ਼ਾਹਿਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...