July 2, 2026, 11:17 am
----------- Advertisement -----------
HomeNewsBreaking Newsਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

Published on

----------- Advertisement -----------


ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ FIR ਦਰਜ ਕੀਤੀ ਗਈ ਹੈ।

ਦੱਸ ਦੇਈਏ ਕਿ ਬੀਤੇ ਦਿਨ ਪਿੰਡ ਧਨੌਲਾ ਦੇ ਬੋਰਵੈੱਲ ‘ਚ ਨਿਰਵੈਰ ਡਿੱਗਿਆ ਸੀ ਤੇ ਬੋਰਵੈੱਲ ‘ਚ ਡਿੱਗਣ ਕਾਰਨ ਨਿਰਵੈਰ ਦੀ ਜ਼ਿੰਦਗੀ ਖ਼ਤਮ ਹੋਈ ਸੀ। 21 ਘੰਟੇ ਦੇ ਰੈਸਕਿਊ ਆਪ੍ਰੇਸ਼ਨ ਮਗਰੋਂ ਬੀਤੀ ਦਿਨੀਂ ਸਵੇਰੇ ਲਗਭਗ 3.30 ਵਜੇ ਦੇ ਕਰੀਬ ਉਸ ਦੀ ਦੇਹ ਬੋਰਵੈੱਲ ਵਿਚੋਂ ਕੱਢੀ ਗਈ। ਫੌਜ, NDRF ਤੇ SDRF ਦੀਆਂ ਟੀਮਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਬੱਚੇ ਦੀ ਜਾਨ ਨਹੀਂ ਬਚਾਈ ਜਾ ਸਕੀ।

ਜ਼ਿਕਰਯੋਗ ਹੈ ਕਿ ਨਿਰਵੈਰ ਸਿੰਘ ਆਪਣੇ ਪਿਤਾ ਮਨਜੀਤ ਸਿੰਘ ਨਾਲ ਖੇਤ ਜਾਣ ਦੀ ਜਿੱਦ ‘ਤੇ ਅੜ ਗਿਆ ਸੀ। ਪਿਤਾ ਆਪਣੇ ਪੁੱਤਰ ਦੀ ਜ਼ਿੱਦ ਅੱਗੇ ਝੁਕ ਗਿਆ ਤੇ ਉਸ ਨੂੰ ਆਪਣੇ ਨਾਲ ਖੇਤ ਵਿਚ ਲੈ ਗਿਆ। ਸਵੇਰੇ ਲਗਭਗ 6.30 ਵਜੇ ਨਿਰਵੈਰ ਸਿੰਘ ਆਪਣੇ ਪਿਤਾ ਨਾਲ ਦਾਦੇ ਲਈ ਖਾਣਾ ਲੈ ਕੇ ਖੇਤ ਪਹੁੰਚੇ ਪਰ ਅੱਧੇ ਘੰਟੇ ਬਾਅਦ ਹੀ ਨਿਰਵੈਰ ਖੇਡਦੇ ਹੋਏ ਫਿਸਲ ਕੇ 220 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...