November 13, 2026, 4:11 pm
----------- Advertisement -----------
HomeNewsBreaking Newsਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ 'ਤੇ ਹੋਵੇਗਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

Published on

----------- Advertisement -----------

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੀ ਉਡੀਕ ਹੁਣ ਖ਼ਤਮ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਨਵੇਂ ਪੁਲਿਸ ਮੁਖੀ ਦੀ ਨਿਯੁਕਤੀ ਲਈ ਤਿੰਨ ਸੀਨੀਅਰ IPS ਅਧਿਕਾਰੀਆਂ ਦੇ ਨਾਵਾਂ ਵਾਲੇ ਪੈਨਲ ਵਿੱਚੋਂ ਇੱਕ ਅਧਿਕਾਰੀ ਨੂੰ ਸੂਬੇ ਦੀ ਕਮਾਨ ਸੌਂਪੀ ਜਾ ਸਕਦੀ ਹੈ।

ਜਾਣਕਾਰੀ ਅਨੁਸਾਰ, ਇਸ ਪੈਨਲ ਵਿੱਚ ਮੌਜੂਦਾ ਕਾਰਜਕਾਰੀ ਡੀਜੀਪੀ ਗੌਰਵ ਯਾਦਵ, ਸੀਨੀਅਰ ਆਈਪੀਐਸ ਅਧਿਕਾਰੀ ਸਰਸਵਤੀ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਦੱਸੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (UPSC) ਨੂੰ ਸੀਨੀਅਰ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਿਆ ਸੀ। ਨਿਯਮਾਂ ਅਨੁਸਾਰ ਯੂਪੀਐੱਸਸੀ ਵੱਲੋਂ ਯੋਗ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਉਨ੍ਹਾਂ ਵਿੱਚੋਂ ਇੱਕ ਅਧਿਕਾਰੀ ਨੂੰ ਸਥਾਈ ਡੀਜੀਪੀ ਵਜੋਂ ਨਿਯੁਕਤ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...