July 11, 2026, 10:01 pm
----------- Advertisement -----------
HomeNewsBreaking News‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਦਿੱਤੀ ਗਈ। ਜਾਣਕਾਰੀ ਅਨੁਸਾਰ ਤਕਰੀਬਨ 70 ਦੇ ਕਰੀਬ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੀਅਤਨਾਮ : ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 15 ਲੋਕਾਂ ਦੀ ਮੌਤ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਵੀਅਤਨਾਮ ਦੇ ਫੂ ਕੁਓਕ ਟਾਪੂ ਕੋਲ ਅੱਜ ਇਕ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਇਸ...

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ, 11 ਜੁਲਾਈ ਨੂੰ ਰਿਲਾਇੰਸ ਅਨਿਲ ਧੀਰੂਭਾਈ ਅੰਬਾਨੀ ਗਰੁੱਪ (ADAG)...

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...