September 24, 2026, 8:29 am
----------- Advertisement -----------
HomeNewsBreaking NewsDGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

Published on

----------- Advertisement -----------

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲਾਸ਼ ਪੁਲਿਸ ਹੈੱਡਕੁਆਰਟਰ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚੋਂ ਬਰਾਮਦ ਕੀਤੀ ਗਈ ਹੈ।

ਇਸ ਖ਼ਬਰ ਦੇ ਸਾਹਮਣੇ ਆਉਣ ਨਾਲ ਪੁਲਿਸ ਮਹਿਕਮੇ ਸਮੇਤ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ ਹੈ। ਫਿਲਹਾਲ, ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਘਟਨਾ ਨਾਲ ਜੁੜੇ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ। ਹਾਲਾਂਕਿ, ਅਜੇ ਤੱਕ ਉਨ੍ਹਾਂ ਦੀ ਮੌਤ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਫਿਲਹਾਲ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਸ਼ੁਰੂਆਤੀ ਜਾਣਕਾਰੀ ਮੁਤਾਬਕ, ਅਗਰਤਲਾ ਵਿੱਚ ਪੁਲਿਸ ਹੈੱਡਕੁਆਰਟਰ ਵਿੱਚ ਡੀਜੀਪੀ ਅਨੁਰਾਗ ਧਨਖੜ ਆਪਣੇ ਦਫ਼ਤਰ ਦੇ ਕਮਰੇ ਵਿੱਚ ਲਟਕਦੇ ਹੋਏ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਕਿ ਡਾਕਟਰਾਂ ਨੇ ਓਹਨਾ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਪੁਲਿਸ ਹੈੱਡਕੁਆਰਟਰ ਪਹੁੰਚੇ । ਧਨਖੜ ਦੀ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀ ਮਾਮਲੇ ਦੇ ਸਾਰੇ ਜ਼ਰੂਰੀ ਪਹਿਲੂਆਂ ਦੀ ਜਾਂਚ ਕਰ ਰਹੇ ਹਨ, ਅਤੇ ਜਾਂਚ ਵਿੱਚ ਫੋਰੈਂਸਿਕ ਤੇ ਮੈਡੀਕੋ-ਲੀਗਲ ਪ੍ਰਕਿਰਿਆਵਾਂ ਅਹਿਮ ਭੂਮਿਕਾ ਨਿਭਾਉਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...