ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਐਲਾਨ ਕੀਤਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਹਿਰਾਸਤ ਵਿਚ ਲਏ ਗਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।ਇਸ ਦੌਰਾਨ ਸੀ.ਜੇ.ਪੀ. ਨੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।
----------- Advertisement -----------
ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ
Published on
----------- Advertisement -----------












