November 11, 2026, 3:33 pm
----------- Advertisement -----------
HomeNewsBreaking Newsਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

Published on

----------- Advertisement -----------

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ ਮਾਰਚ ਦੌਰਾਨ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਕਥਿਤ ਪੁਲਿਸ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਵਕੀਲ ਨਰਿੰਦਰ ਮਿਸ਼ਰਾ ਨੇ ਚੀਫ਼ ਜਸਟਿਸ (CJI) ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਜਲਦੀ ਸੁਣਵਾਈ ਦੀ ਮੰਗ ਕੀਤੀ। CJI ਨੇ ਜਵਾਬ ਦਿੱਤਾ ਕਿ “ਸਾਡਾ ਸਮਾਂ ਬਰਬਾਦ ਨਾ ਕਰੋ ਅਤੇ ਆਪਣਾ ਸਮਾਂ ਵੀ ਬਰਬਾਦ ਨਾ ਕਰੋ।”

ਵਕੀਲ ਨੇ ਕਿਹਾ ਕਿ ਵਿਦਿਆਰਥੀ NEET ਪ੍ਰੀਖਿਆ ਦੇ ਨਿਰਪੱਖ ਸੰਚਾਲਨ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਵਿੱਚ ਸੁਧਾਰਾਂ ਵਰਗੇ ਅਹਿਮ ਮੁੱਦੇ ਉਠਾ ਰਹੇ ਸਨ। CJI ਨੇ ਉਨ੍ਹਾਂ ਦੀ ਗੱਲ ਨੂੰ ਵਿਚੇ ਰੋਕਦਿਆਂ ਕਿਹਾ, “ਬਹੁਤ-ਬਹੁਤ ਧੰਨਵਾਦ।” ਜਦੋਂ ਵਕੀਲ ਨੇ ਕਿਹਾ ਕਿ ਪੁਲਿਸ ਦੀਆਂ ਵਧੀਕੀਆਂ ਨੂੰ ਦਰਸਾਉਣ ਵਾਲੇ ਵੀਡੀਓ ਮੌਜੂਦ ਹਨ, ਤਾਂ CJI ਨੇ ਕਿਹਾ, “ਸਾਨੂੰ ਵੀਡੀਓ ਵਿੱਚ ਦਿਲਚਸਪੀ ਨਹੀਂ ਹੈ। ਸਾਡੇ ਕੋਲ ਵੀਡੀਓ ਦੇਖਣ ਲਈ ਸਮਾਂ ਨਹੀਂ ਹੈ।”

ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਆਯੋਜਿਤ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ। ਸੁਪਰੀਮ ਕੋਰਟ ਨੂੰ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...