July 29, 2026, 11:25 am
----------- Advertisement -----------
HomeNewsBreaking Newsਪ੍ਰੇਮੀ ਨਾਲ ਗੱਲ ਕਰਨ ’ਚ ਰੁਕਾਵਟ ਬਣੇ 3 ਸਾਲ ਦੇ ਇਕਲੌਤੇ ਪੁੱਤ...

ਪ੍ਰੇਮੀ ਨਾਲ ਗੱਲ ਕਰਨ ’ਚ ਰੁਕਾਵਟ ਬਣੇ 3 ਸਾਲ ਦੇ ਇਕਲੌਤੇ ਪੁੱਤ ਉਤਾਰਿਆ ਮੌਤ ਦੇ ਘਾਟ , ਗਲਾ ਘੁੱਟ ਕੇ ਦਿੱਤਾ ਘਟਨਾ ਨੂੰ ਅੰਜਾਮ

Published on

----------- Advertisement -----------

ਵਿਆਹ ਤੋਂ 6 ਸਾਲ ਬਾਅਦ ਪ੍ਰੇਮੀ ਦੇ ਪਿਆਰ ’ਚ ਅੰਨ੍ਹੀ ਮਾਂ ਨੇ ਆਪਣੇ ਤਿੰਨ ਸਾਲ ਦੇ ਇਕਲੌਤੇ ਬੇਟੇ ਦਾ ਗਲਾ ਘੁੱਟ ਦਿੱਤਾ ਤੇ ਪਤੀ ਨੂੰ ਬੇਟੇ ਦੀ ਬਿਮਾਰੀ ਨਾਲ ਮੌਤ ਦੀ ਕਹਾਣੀ ਸੁਣਾਈ। ਇਸ ਤੋਂ ਮਹੀਨੇ ਬਾਅਦ ਪ੍ਰੇਮੀ ਨਾਲ ਫੋਨ ’ਤੇ ਗੱਲਬਾਤ ਦੌਰਾਨ ਉਸ ਦੇ ਮੂੰਹ ’ਚੋਂ ਬੇਟੇ ਦੇ ਕਤਲ ਦੀ ਗੱਲ ਨਿਕਲ ਗਈ। ਪਤੀ ਨੇ ਸੁਣਿਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਥਾਣੇ ਪਹੁੰਚੇ ਪਤੀ ਨੇ ਪਤਨੀ ਖਿਲਾਫ ਮੁਕੱਦਮਾ ਦਰਜ ਕਰਵਾਇਆ। ਬਲਦੇਵ ਥਾਣਾ ਇੰਚਾਰਜ ਅਭੈ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਘਟਨਾ ਸਵਿਕਾਰ ਕਰ ਲਈ•। ਬੱਚੇ ਦੀ ਲਾਸ਼ ਕੱਢਵਾ ਕੇ ਹੁਣ ਪੋਸਟਮਾਰਟਮ ਕਰਵਾਇਆ ਜਾਵੇਗਾ।

ਕਿਸਾਨ ਕ੍ਰਿਸ਼ਨ ਮੁਰਾਰੀ ਦਾ ਛੇ ਸਾਲ ਪਹਿਲਾਂ ਰੂਚੀ ਨਾਲ ਵਿਆਹ ਹੋਇਆ ਸੀ। ਦੋਵਾਂ ਦੀ ਪੰਜ ਸਾਲ ਦੀ ਬੇਟੀ ਤੇ ਤਿੰਨ ਸਾਲ ਦਾ ਬੇਟਾ ਮਾਧਵ ਸੀ। ਮੁਰਾਰੀ ਨੇ ਦੱਸਿਆ ਕਿ 21 ਜੁਲਾਈ ਨੂੰ ਪਤਨੀ ਨੂੰ ਕਿਸੇ ਰੋਹਿਤ ਨਾਂ ਦੇ ਨੌਜਵਾਨ ਨਾਲ ਫੋਨ ’ਤੇ ਬੱਚੇ ਦਾ ਗਲਾ ਘੁੱਟਣ ਦੀ ਗੱਲ ਸੁਣੀ। ਇਸ ਤੋਂ ਬਾਅਦ ਉਹ ਥਾਣੇ ਪਹੁੰਚਿਆ ਤੇ ਪਤਨੀ ਦੀ ਕਰਤੂਤ ਦੱਸਦੇ ਹੋਏ ਕਤਲ ਦਾ ਮੁਕੱਦਮਾ ਦਰਜ ਕਰਵਾਇਆ। ਪਤੀ ਦਾ ਦੋਸ਼ ਹੈ ਕਿ ਪਤਨੀ ਦਾ ਵਿਆਹ ਤੋਂ ਪਹਿਲਾਂ ਤੋਂ ਹੀ ਰੋਹਿਤ ਨਾਲ ਰਿਸ਼ਤਾ ਹੈ। ਉਹ ਉਸ ਨਾਲ ਲਗਾਤਾਰ ਗੱਲ ਕਰਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...