November 11, 2026, 7:29 am
----------- Advertisement -----------
HomeNewsBreaking News ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

Published on

----------- Advertisement -----------

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ’ਤੇ ਜਾ ਚੜ੍ਹਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਜਾਰੀ ਹੈ, ਜਿਸ ਕਾਰਨ ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ’ਤੇ ਹਨ।ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...