November 11, 2026, 1:28 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਦਾਲਤ ਦੇ ਹੁਕਮਾਂ ‘ਤੇ ਆਪਣੇ ਮਕਾਨ ਦਾ ਕਬਜ਼ਾ ਲੈਣ ਪੁੱਜੀ ਇਕ ਮਹਿਲਾ ਨੂੰ ਵਕੀਲ ਨੇ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਮਹਿਲਾ ਦੀ ਪਛਾਣ ਮਨਵਿੰਦਰ ਕੌਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮਨਵਿੰਦਰ ਕੌਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਆਪਣੇ ਮਕਾਨ ਦਾ ਕਬਜ਼ਾ ਲੈਣ ਮੌਕੇ ‘ਤੇ ਪੁੱਜੀ ਸੀ। ਇਸ ਦੌਰਾਨ ਅਦਾਲਤੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਲਈ ਪੁਲਿਸ ਮੁਲਾਜ਼ਮ ਵੀ ਉਸ ਦੇ ਨਾਲ ਮੌਜੂਦ ਸਨ। ਇਸੇ ਸਮੇਂ ਮਕਾਨ ‘ਤੇ ਕਬਜ਼ਾ ਕਰਕੇ ਬੈਠੇ ਇਕ ਵਕੀਲ ਨੇ ਕਥਿਤ ਤੌਰ ‘ਤੇ ਮਨਵਿੰਦਰ ਕੌਰ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਈ। ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਪੁਲਿਸ ਨੇ ਜ਼ਖ਼ਮੀ ਮਹਿਲਾ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਘਟਨਾ ਸੰਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...