October 12, 2026, 7:18 pm
----------- Advertisement -----------
HomeNewsBreaking News21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ,...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

Published on

----------- Advertisement -----------

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ। ਕੌਮੀ ਇਨਸਾਫ ਮੋਰਚੇ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਸਾਥ ਦੇਣ ਦੀ ਅਪੀਲ ਵੀ ਕੀਤੀ। 

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਕਿਹਾ ਕਿ 21 ਅਗਸਤ ਨੂੰ ਪੰਜਾਬ ਭਰ ਵਿੱਚ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਤੇ ਬੰਦ ਨੂੰ ਲੈ ਕੇ ਸਾਂਝੀ ਰਣਨੀਤੀ ਬਣਾਈ ਜਾਵੇਗੀ। ਬੰਦ ਦੇ ਸੱਦੇ ਨੂੰ ਲੈ ਕੇ ਅਗਲੇ ਦਿਨਾਂ ਵਿਚ ਹੋਰ ਐਲਾਨ ਅਤੇ ਪ੍ਰੋਗਰਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...