October 12, 2026, 3:06 pm
----------- Advertisement -----------
HomeNewsBreaking Newsਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ 'ਚ ਫਾਹੇ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

Published on

----------- Advertisement -----------

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼ ਬੰਦੋਪਾਧਿਆਏ, ਆਪਣੇ ਪਾਰਟੀ ਦਫ਼ਤਰ ਵਿਚ ਫਾਹੇ ਨਾਲ ਲਟਕਦੇ ਹੋਏ ਮ੍ਰਿਤਕ ਪਾਏ ਗਏ। ਬੀਰਭੂਮ ਜ਼ਿਲ੍ਹਾ ਪੁਲਿਸ ਅਨੁਸਾਰ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਮ੍ਰਿਤਕ ਨੇ ਲਿਖਿਆ ਹੈ ਕਿ “ਮੇਰੀ ਮੌਤ ਲਈ ਕੋਈ ਜ਼ਿੰਮੇਵਾਰ ਨਹੀਂ ਹੈ।”: 
ਜਿਵੇਂ ਹੀ ਇਸ ਘਟਨਾ ਦੀ ਖ਼ਬਰ ਫੈਲੀ, ਰਾਮਪੁਰਹਾਟ ਵਿਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿਚ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਤੌਰ ‘ਤੇ ਇਸ ਘਟਨਾ ਨੂੰ ਖੁਦਕੁਸ਼ੀ ਮੰਨਿਆ ਜਾ ਰਿਹਾ ਹੈ, ਹਾਲਾਂਕਿ ਮੌਤ ਦਾ ਅਸਲ ਕਾਰਨ ਵਿਸਥਾਰਤ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਆਸ਼ੀਸ਼ ਬੰਦੋਪਾਧਿਆਏ ਦੀ ਮੌਤ ਦੀ ਖ਼ਬਰ ਨਾਲ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...