October 12, 2026, 7:20 pm
----------- Advertisement -----------
HomeNewsBreaking Newsਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

Published on

----------- Advertisement -----------

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਨੋਟਿਸ ਜਾਰੀ ਕੀਤਾ ਹੈ।

FDA ਮੁਤਾਬਕ ਇਹ ਇਸ਼ਤਿਹਾਰ FSSAI ਐਕਟ 2006 ਅਤੇ ਇਸ ਨਾਲ ਜੁੜੇ ਸੋਧੇ ਨਿਯਮਾਂ ਦੀ ਉਲੰਘਣਾ ਦੇ ਦਾਇਰੇ ਵਿੱਚ ਆਉਂਦਾ ਹੈ। ਸ਼ਾਹਰੁਖ ਖਾਨ ਨੂੰ ਬਾਂਦਰਾ ਸਥਿਤ ਉਨ੍ਹਾਂ ਦੇ ਘਰ ‘ਮੰਨਤ’ ਅਤੇ ਅਜੈ ਦੇਵਗਨ ਨੂੰ ਜੁਹੂ ਸਥਿਤ ਘਰ ’ਤੇ ਨੋਟਿਸ ਭੇਜਿਆ ਗਿਆ ਹੈ।

ਇਸ ਤੋਂ ਇਲਾਵਾ ਟਾਈਗਰ ਸ਼ਰਾਫ ਅਤੇ ਉਨ੍ਹਾਂ ਦੀ ਕੰਪਨੀ ਨੂੰ ਵੀ ਇਸ਼ਤਿਹਾਰ ਮੁਹਿੰਮ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...