August 18, 2026, 3:09 pm
----------- Advertisement -----------
HomeNewsBreaking NewsSGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮਰਥਨ ਕੀਤਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ 21 ਅਗਸਤ ਨੂੰ ਬੰਦ ਰਹਿਣਗੇ।

ਪੰਜਾਬ ਬੰਦ ਦੇ ਸੱਦੇ ਕਾਰਨ, ਸ਼੍ਰੋਮਣੀ ਕਮੇਟੀ ਦੀ ਪਹਿਲਾਂ ਤੋਂ ਤੈਅ ਕੀਤੀ ਗਈ ਅੰਤਰਿੰਗ ਕਮੇਟੀ ਦੀ ਮੀਟਿੰਗ ਹੁਣ 21 ਅਗਸਤ ਦੀ ਬਜਾਏ 22 ਅਗਸਤ ਨੂੰ ਹੋਵੇਗੀ। ਇਹ ਮੀਟਿੰਗ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਅੰਮ੍ਰਿਤਸਰ ਵਿਖੇ ਹੋਵੇਗੀ।

ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਘਰਸ਼ ਦਾ ਸਮਰਥਨ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਇਸ ਮੰਤਵ ਲਈ ਕੀਤੇ ਜਾਣ ਵਾਲੇ ਹਰ ਸੰਘਰਸ਼ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਦੀਆਂ ਭਾਵਨਾਵਾਂ ਸਮਝਣ ਦੀ ਬਜਾਏ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ, ਜਿਸ ਦਾ ਹਰ ਇਨਸਾਫ਼ਪਸੰਦ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...