August 20, 2026, 3:00 pm
----------- Advertisement -----------
HomeNewsBreaking Newsਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ 'ਤੇ ਲਗਭਗ 100 ਕਿਲੋਮੀਟਰ ਪ੍ਰਤੀ...

ਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ ‘ਤੇ ਲਗਭਗ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਪਹਿਲੀ ਵਾਰ ਦੌੜੀ ਵੰਦੇ ਭਾਰਤ ਟ੍ਰੇਨ

Published on

----------- Advertisement -----------

ਵੰਦੇ ਭਾਰਤ ਟ੍ਰੇਨ ਪਹਿਲੀ ਵਾਰ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਪੁਲ ‘ਤੇ ਲਗਭਗ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦੌੜੀ।ਉੱਤਰੀ ਰੇਲਵੇ ਦੇ ਜੰਮੂ ਡਿਵੀਜ਼ਨ ਅਧੀਨ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਬਨਿਹਾਲ ਵਿਚਕਾਰ 111 ਕਿਲੋਮੀਟਰ ਲੰਬੇ ਨਵੇਂ ਬ੍ਰੌਡ ਗੇਜ ਰੇਲ ਸੈਕਸ਼ਨ ‘ਤੇ, ਰੇਲਵੇ ਮੰਤਰਾਲੇ ਦੁਆਰਾ ਟ੍ਰੇਨਾਂ ਦੀ ਵੱਧ ਤੋਂ ਵੱਧ ਆਗਿਆਯੋਗ ਗਤੀ ਨੂੰ 100 ਕਿਲੋਮੀਟਰ ਪ੍ਰਤੀ ਘੰਟਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।
ਪਹਿਲਾਂ, ਇਸ ਸੈਕਸ਼ਨ ‘ਤੇ ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਸੰਗਲਦਾਨ ਸੈਕਸ਼ਨ ਲਈ 85 ਕਿਲੋਮੀਟਰ ਪ੍ਰਤੀ ਘੰਟਾ ਅਤੇ ਸੰਗਲਦਾਨ – ਬਨਿਹਾਲ ਸੈਕਸ਼ਨ ਲਈ 75 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਹੋਇਆ ਦਿਹਾਂਤ

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ...

ਵਿਆਹ ਸਮਾਗਮ ਦੌਰਾਨ ਲਾੜੀ ਦੇ ਪਿਤਾ ਨੂੰ ਪੁਲੀਸ ਵੱਲੋਂ ਚੁੱਕਣ ਕਰਕੇ ਹੰਗਾਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਉਸ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ...

Harbhajan Singh ਮੁੜ ਘਿਰੇ: ਰਾਜਸਥਾਨ ਦੀ ਵੀਡੀਓ ਮਗਰੋਂ ਹੁਣ ਸਕੂਲ ਦੀ ਪੁਰਾਣੀ ਵੀਡੀਓ ਸਾਂਝੀ ਕਰਨ ’ਤੇ ਵਿਵਾਦ

ਰਾਜਸਥਾਨ ਵਾਲੇ ਵੀਡੀਓ ਵਿਵਾਦ ਤੋਂ ਬਾਅਦ, ਹਰਭਜਨ ਸਿੰਘ ਨੇ ਸਕੂਲ ਦੇ ਪਖਾਨਿਆਂ ਅਤੇ ਪਿੰਡ...

ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ‘ਤੇ ਕਾਰਵਾਈ, ਭਾਰਤੀ ਅਧਿਕਾਰੀਆਂ ਨੇ ਹਟਾਇਆ ਸੁਰੱਖਿਆ ਘੇਰਾ

ਭਾਰਤ ਨੇ ਪਾਕਿਸਤਾਨ ਨਾਲ ਜੁੜੇ ਇਕ ਕੇਂਦਰ ‘ਤੇ ਸਖਤ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ।...

ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ

ਸੈਕਟਰ-87 ਵਿਚ ਮੰਗਲਵਾਰ ਦੇਰ ਸ਼ਾਮ ਵਸੀਅਤ ਵਿਚ ਨਾਮ ਨਾ ਹੋਣ ਦੀ ਰੰਜਿਸ਼ ਨੂੰ ਲੈ...

ਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ...

ਚੰਡੀਗੜ੍ਹ, 19 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ...