October 8, 2026, 5:54 am
----------- Advertisement -----------
HomeNewsBreaking NewsPU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ...

PU ‘ਚ ਪੇਪਰ ਦੇਣ ਪਹੁੰਚੇ ਸਾਬਕਾ CM ਚੰਨੀ, ਪੇਪਰ ਦੀ ਤਿਆਰੀ ਕਰਕੇ CWC ਦੀ ਮੀਟਿੰਗ ‘ਚ ਨਹੀਂ ਹੋਏ ਸਨ ਸ਼ਾਮਲ

Published on

----------- Advertisement -----------

ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿਘ ਚੰਨੀ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਚਰਨਜੀਤ ਸਿੰਘ ਚੰਨੀ PU ‘ਚ ਪੇਪਰ ਦੇਣ ਪਹੁੰਚੇ ਹਨ। ਉਹ Public Administration ਦੀ MA ਕਰ ਰਹੇ ਹਨ। ਪੇਪਰ ਦੀ ਤਿਆਰੀ ਕਾਰਨ ਹੀ ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ CWC ਦੀ ਮੀਟਿੰਗ ‘ਚ ਨਹੀਂ ਪਹੁੰਚੇ ਸੀ। ਇਸ ਮੌਕੇ ਸਾਬਕਾ CM ਚਰਨਜੀਤ ਚੰਨੀ ਨੇ ਕਿਹਾ ਕਿ ਮੈਂ ਦਹੀਂ ਤੇ ਮਿੱਠਾ ਖਾ ਕੇ ਪੇਪਰ ਦੇਣ ਪਹੁੰਚਿਆ ਹਾਂ। ਅਗਲੇ ਮਹੀਨੇ ਤੋਂ ਮੈਂ PhD ਦੀ ਤਿਆਰੀ ਸ਼ੁਰੂ ਕਰਾਂਗਾ ਪਾਰਲੀਮੈਂਟ ਸੈਸ਼ਨ ਕਰ ਕੇ ਮੈਂ 3 ਪੇਪਰ ਨਹੀਂ ਦੇ ਸਕਿਆ ਸੀ। ਅੱਜ ਮੇਰਾ M.A ਦਾ ਆਖਰੀ ਪੇਪਰ ਸੀ ਤੇ ਇਸ ਤੋਂ ਬਾਅਦ ਮੈਂ ਇੱਕ ਹੋਰ PhD ਦਾ ਪੇਪਰ ਦੇਣਾ ਹੈ।

ਦੱਸ ਦੇਈਏ ਕਿ ਚੰਨੀ ਪਹਿਲਾਂ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਵਿਗਿਆਨ ਵਿਚ Ph.D. ਕਰ ਚੁੱਕੇ ਹਨ। ਹੁਣ ਉਨ੍ਹਾਂ ਦਾ ਅਕਾਦਮਿਕ ਤੇ ਸੋਧ ਫੋਕਸ ਪੰਜਾਬ ਸਰਕਾਰ ਦੇ ਪ੍ਰਸ਼ਾਸਨ ਤੇ ਨੀਤੀਗਤ ਸੁਧਾਰਾਂ ‘ਤੇ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੇ ਵਿਵਹਾਰਕ ਤੇ ਪ੍ਰਭਾਵੀ ਸੁਧਾਰਾਂ ‘ਤੇ ਕੰਮ ਕਰਨਾ ਚਾਹੁੰਦੇ ਹਨ, ਜਿਨ੍ਹਾਂ ਨਾਲ ਪੰਜਾਬ ਵਿਚ ਪ੍ਰਸ਼ਾਸਨਿਕ ਕੁਸ਼ਲਤਾ, ਚੰਗੇ ਸ਼ਾਸਨ, ਬਿਹਤਰ ਨੀਤੀਗਤ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ​​ਕੀਤਾ ਜਾ ਸਕੇ।

ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਨੂੰ ਫਿਰ ਤੋਂ ਵਿਕਾਸ ਤੇ ਤਰੱਕੀ ਦੀ ਮਜ਼ਬੂਤ ਪਟੜੀ ‘ਤੇ ਲਿਆਉਣ ਲਈ ਨੀਤੀਗਤ ਪੱਧਰ ‘ਤੇ ਕੰਮ ਕਰਨਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਮਜ਼ਬੂਤ ਸੰਸਥਾਗਤ ਵਿਵਸਥਾ, ਜਵਾਬਦੇਹ ਪ੍ਰਸ਼ਾਸਨ ਤੇ ਤੱਥ ਆਧਾਰਿਤ ਨੀਤੀਆਂ ਜ਼ਰੀਏ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...