August 21, 2026, 2:49 pm
----------- Advertisement -----------
HomeNewsBreaking Newsਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ...

ਮੋਹਾਲੀ ਦੇ ਐਰੋਸਿਟੀ ‘ਚ ਵਾਪਰਿਆ ਹਾਦਸਾ, ਮਿੱਟੀ ਦੀ ਵੱਡੀ ਢਿਗ ਡਿੱਗੀ, ਮਲਬੇ ਹੇਠਾਂ ਆਉਣ ਨਾਲ 2 ਮਜ਼ਦੂਰਾਂ ਦੀ ਮੌਤ

Published on

----------- Advertisement -----------

ਬੀਤੀ ਰਾਤ ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਜਿਥੇ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਦੇ ਕੰਮ ਦੌਰਾਨ ਮਿੱਟੀ ਦੀ ਵੱਡੀ ਢਿੱਗ ਡਿਗ ਗਈ ਜਿਸ ਵਿਚ 2 ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। 

ਮਿਲੀ ਜਾਣਕਾਰੀ ਮੁਤਾਬਕ ਜਿਸ ਸਮੇਂ ਹਾਦਸਾ ਵਾਪਰਿਾ ਉਸ ਵਕਤ 7 ਤੋਂ 8 ਮਜ਼ਦੂਰ ਇਮਾਰਤ ਵਿਚ ਕੰਮ ਕਰ ਰਹੇ ਸਨ। ਅਚਾਨਕ ਮਿੱਟੀ ਦੀ ਵੱਡੀ ਢਿੱਗ ਖਿਸਕ ਕੇ ਹੇਠਾਂ ਆ ਗਈ ਤੇ ਮਲਬੇ ਹੇਠਾਂ 2 ਮਜ਼ਦੂਰ ਆ ਗਏ। ਕਿਸੇ ਤਰ੍ਹਾਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਖਬਰ ਹੈ ਕਿ ਇਸ ਹਾਦਸੇ ਵਿਚ 2 ਹੋਰ ਮਜ਼ਦੂਰ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਹਾਦਸੇ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਉਨ੍ਹਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਕੀਤਾ ਜਾ ਰਿਹਾ ਹੈ ਤੇ ਹਾਦਸੇ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਸਦ ਮੈਂਬਰ ਗੁਰਜੀਤ ਔਜਲਾ ਦੇ ਰਿਸ਼ਤੇਦਾਰ ਦੇ ਘਰ ਗ੍ਰੇਨੇਡ ਹਮਲਾ; ਦੋ ਔਰਤਾਂ ਸਮੇਤ ਤਿੰਨ ਜ਼ਖ਼ਮੀ

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਸਰਹੱਦੀ ਪਿੰਡ ਜੱਟਾ ਦੇ ਇੱਕ ਘਰ ਉੱਪਰ ਗ੍ਰੇਨੇਡ ਹਮਲਾ...

ਕੌਮੀ ਇਨਸਾਫ਼ ਮੋਰਚੇ ਦੇ ਹੱਕ ‘ਚ ਬੋਲੇ ਜਸਬੀਰ ਜੱਸੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਭਗਵੰਤ ਮਾਨ ਦੇ ਸਤੌਜ ਤੋਂ ਮੁੱਖ ਮੰਤਰੀ ਬਣਨ ਤਕ ਦੇ ਸਫਰ ਬਾਰੇ ਫਿਲਮ 30 ਨੂੰ ਹੋਵੇਗੀ ਰਿਲੀਜ਼

ਡਿਸਕਵਰੀ ਚੈਨਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ...

ਕਿਸਾਨ ਆਗੂ ਦੇ ਭਰਾ ਦੀ ਅੰਤਿਮ ਅਰਦਾਸ ਤੋਂ ਪਹਿਲਾਂ ਹੀ ਮੁਲਜ਼ਮ Lovepreet Singh ਦੀ ਹੱਤਿਆ

 ਇਲਾਕੇ ਦੇ ਪਿੰਡ ਬੂਹ ਹਥਾੜ ਅੰਦਰ ਕਤਲ ਕੇਸ ਦੇ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੋਟ...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਮੁਫ਼ਤ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਵੀਡੀਓ ਜਾਰੀ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ ਦੇ ਸੈਕਟਰ-10 ਅਤੇ ਸੈਕਟਰ-7 ਵਿੱਚ ਅੱਜ ਮੁਫ਼ਤ ਪੈਟਰੋਲ ਵੰਡਣ ਦਾ ਲੰਗਰ ਨਹੀਂ ਲਗਾਇਆ...

ਵੱਖ-ਵੱਖ ਸ਼ਹਿਰਾਂ ‘ਚ ‘ਪੰਜਾਬ ਬੰਦ’ ਦਾ ਦਿਖ ਰਿਹਾ ਅਸਰ, ਬਾਜ਼ਾਰ ਤੇ ਦੁਕਾਨਾਂ ਮੁਕੰਮਲ ਬੰਦ, ਭਾਰੀ ਪੁਲਿਸ ਫੋਰਸ ਤਾਇਨਾਤ

ਪੰਜਾਬ ਵਿਚ ਕੌਮੀ ਇਨਸਾਫ ਮੋਰਚੇ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ, ਪ੍ਰਦਰਸ਼ਨ ਕੀਤੇ ਜਾ ਰਹੇ...

ਉਪ ਰਾਜਪਾਲ ਨੂੰ ਉੱਜ ਨਦੀ ‘ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ

ਚੰਡੀਗੜ੍ਹ, 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

ਭਗਵੰਤ ਮਾਨ ਸਰਕਾਰ ਲੋਕਾਂ ਤੱਕ ਉੱਨਤ ਸੁਪਰ-ਸਪੈਸ਼ਲਿਟੀ ਸਿਹਤ ਸੰਭਾਲ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਬੀਰ ਸਿੰਘ

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ:ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ...

ਆਪ ਨੇ ਹਮੇਸ਼ਾ ਵਿਦਿਆਰਥੀ ਸਰਗਰਮੀ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਇੱਕ ਮੰਚ ਦਿੱਤਾ ਹੈ, ਸਿੱਖਿਆ ਅਤੇ ਖੇਡਾਂ ਸਾਡਾ ਮੁੱਖ ਏਜੰਡਾ...

ਚੰਡੀਗੜ੍ਹ 20 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ...