August 25, 2026, 4:11 pm
----------- Advertisement -----------
HomeNewsBreaking Newsਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ 'ਚ ਹੋਇਆ ਭਰਤੀ

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

Published on

----------- Advertisement -----------

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ ਸਿੰਘ ਅਤੇ ਸੁਮਨ ਲਤਾ ਵਾਸੀ ਪਿੰਡ ਕਟੌਹੜ ਦੀ ਕੈਨੇਡਾ ਪੁਲਿਸ ਵਿਚ ਚੋਣ ਹੋਈ ਹੈ।

ਦੀਪਕ ਕੁਮਾਰ ਨੇ ਸਕੂਲ ਵਿਚ 2012-13 ਦੌਰਾਨ ਅਪਣੀ ਦਸਵੀਂ ਕਲਾਸ ਦੀ ਪੜ੍ਹਾਈ ਕੀਤੀ। ਅਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਵਿਚ ਇਸਦੇ ਸਦਕਾ ਉਸਨੇ ਇਹ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ।

ਉਸ ਦੀ ਇਸ ਸਫ਼ਲਤਾ ਨਾਲ  ਨਾ ਸਿਰਫ ਉਸਦੇ ਮਾਤਾ ਪਿਤਾ ਅਤੇ ਪਰਿਵਾਰ, ਬਲਕਿ ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰਘਵਾਲ, ਜ਼ਿਲ੍ਹਾ ਹੁਸ਼ਿਆਰਪੁਰ, ਪੰਜਾਬ ਤੇ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਸਕੂਲ ਪਰਿਵਾਰ ਨੇ ਅਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਕਰਦੇ ਹੋਏ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...