May 12, 2026, 4:39 pm
----------- Advertisement -----------
HomeNewsLatest Newsਵਿਕਾਸ ਲਈ 25 ਸਾਲ ਦਾ ਰੋਡਮੈਪ ਜ਼ਰੂਰੀ, ਆਰਥਿਕ ਵਿਕਾਸ 'ਤੇ ਸਾਡਾ ਪੂਰਾ...

ਵਿਕਾਸ ਲਈ 25 ਸਾਲ ਦਾ ਰੋਡਮੈਪ ਜ਼ਰੂਰੀ, ਆਰਥਿਕ ਵਿਕਾਸ ‘ਤੇ ਸਾਡਾ ਪੂਰਾ ਜ਼ੋਰ: ਨਿਰਮਲਾ ਸੀਤਾਰਮਨ

Published on

----------- Advertisement -----------

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ ਵਿੱਚ ਕੇਂਦਰੀ ਬਜਟ 2022 ‘ਤੇ ਚਰਚਾ ਦਾ ਜਵਾਬ ਦਿੱਤਾ। ਚਰਚਾ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਇਹ ਬਜਟ ਨਿਰੰਤਰਤਾ ਲਿਆਵੇਗਾ ਤੇ ਇਹ ਬਜਟ ਆਰਥਿਕਤਾ ਵਿੱਚ ਸਥਿਰਤਾ ਲਿਆਏਗਾ। ਨਿਰਮਲਾ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਸਟਾਰਟਅੱਪ ਲਈ ਬਿਹਤਰ ਸੁਵਿਧਾਵਾਂ ਹਨ। ਉਨ੍ਹਾਂ ਕਿਹਾ ਕਿ ਵਿਕਾਸ ਲਈ 25 ਸਾਲ ਦਾ ਰੋਡਮੈਪ ਜ਼ਰੂਰੀ ਹੈ। ਸਾਡਾ ਪੂਰਾ ਜ਼ੋਰ ਆਰਥਿਕ ਵਿਕਾਸ ‘ਤੇ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 20 ਤੋਂ ਵੱਧ ਸਟਾਰਟਅੱਪ ਯੂਨੀਕੋਰਨ ਬਣਾਏ ਗਏ ਹਨ।

ਵਿੱਤ ਮੰਤਰੀ ਨੇ ਦੱਸਿਆ ਕਿ ਹਰ ਸਾਲ ਇਕ ਹੀ ਦੇਸ਼ ਤੋਂ 2.5 ਕਰੋੜ ਛਤਰੀਆਂ ਦਰਾਮਦ ਕੀਤੀਆਂ ਜਾਂਦੀਆਂ ਹਨ। ਚੀਨ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਬਜਟ ‘ਚ ਛੱਤਰੀਆਂ ਦੀ ਦਰਾਮਦ ‘ਤੇ 10 ਫੀਸਦੀ ਡਿਊਟੀ ਘਟਾ ਕੇ 20 ਫੀਸਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਘਰੇਲੂ ਛੱਤਰੀ ਨਿਰਮਾਤਾ ਐੱਮਐੱਸਐੱਮਈ ਕੰਪਨੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਘੱਟ ਡਿਊਟੀ ਕਾਰਨ ਚੀਨ ਤੋਂ ਛਤਰੀਆਂ ਦੀ ਦਰਾਮਦ ਦੇਸ਼ ‘ਚ ਲਗਾਤਾਰ ਵਧ ਰਹੀ ਹੈ। ਦਰਾਮਦ ਡਿਊਟੀ ਵਧਣ ਨਾਲ ਘਰੇਲੂ ਛੋਟੇ ਉੱਦਮੀਆਂ ਨੂੰ ਨਿਰਮਾਣ ਦਾ ਮੌਕਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...