November 9, 2026, 4:16 pm
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਸੰਬੰਧੀ ਉਨ੍ਹਾਂ ਟਵੀਟ ਕਰ ਕਿਹਾ ਕਿ ਭੈਣ-ਭਰਾ ਦੇ ਅਤੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਤਿਉਹਾਰ ‘ਰੱਖੜੀ’ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…  ਅੱਜ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਪਣੀ ਭੈਣ ਤੋਂ ਗੁੱਟ ‘ਤੇ ਰੱਖੜੀ ਬੰਨ੍ਹਵਾਈ ਅਤੇ ਅਸੀਸਾਂ ਪ੍ਰਾਪਤ ਕੀਤੀਆਂ… ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੁਨੀਆ ਦੀਆਂ ਸਾਰੀਆਂ ਭੈਣਾਂ ਹਮੇਸ਼ਾ ਖੁਸ਼, ਤੰਦਰੁਸਤ ਅਤੇ ਤਰੱਕੀਆਂ ਮਾਣਦੀਆਂ ਰਹਿਣ… 
ਪੰਜਾਬ ਦੀਆਂ ਸਾਰੀਆਂ ਮਾਵਾਂ, ਧੀਆਂ ਅਤੇ ਭੈਣਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਸਾਡਾ ਫ਼ਰਜ਼ ਵੀ ਹੈ ਅਤੇ ‘ਤੁਹਾਡੀ ਸਰਕਾਰ’ ਦੀ ਸਭ ਤੋਂ ਵੱਡੀ ਤਰਜੀਹ ਵੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...