August 29, 2026, 12:09 pm
----------- Advertisement -----------
HomeNewsBreaking Newsਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

Published on

----------- Advertisement -----------

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। ਸੰਗਰੂਰ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੀ ਲਾਈਨ ਤੋਂ ਵੱਖਰੇ ਬਿਆਨ ਦੇਣ ਦੇ ਦੋਸ਼ਾਂ ਤਹਿਤ ਤਿੰਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਨੋਟਿਸ ਜਾਰੀ ਹੋਣ ਵਾਲੇ ਆਗੂਆਂ ਵਿੱਚ ਭਾਜਪਾ ਸੰਗਰੂਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਪੰਜਾਬ ਭਾਜਪਾ ਦੇ ਸਟੇਟ ਸੇਲਜ਼ ਕੋਆਰਡੀਨੇਟਰ ਜਤਿੰਦਰ ਕਾਲੜਾ ਸ਼ਾਮਲ ਹਨ।

ਪਾਰਟੀ ਨੇ ਤਿੰਨਾਂ ਆਗੂਆਂ ਨੂੰ ਨੋਟਿਸ ਮਿਲਣ ਦੇ 7 ਦਿਨਾਂ ਅੰਦਰ ਲਿਖਤੀ ਜਵਾਬ ਦੇਣ ਲਈ ਕਿਹਾ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ।

ਭਾਜਪਾ ਦੀ ਅਨੁਸ਼ਾਸਨੀ ਕਮੇਟੀ ਮੁਤਾਬਕ 25 ਅਗਸਤ ਨੂੰ ਸੰਗਰੂਰ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਤਿੰਨਾਂ ਆਗੂਆਂ ਨੇ ਪਾਰਟੀ ਦੇ ਅੰਦਰੂਨੀ ਅਤੇ ਸੰਗਠਨਾਤਮਕ ਮਾਮਲਿਆਂ ਸਬੰਧੀ ਅਜਿਹੇ ਬਿਆਨ ਦਿੱਤੇ, ਜੋ ਪਾਰਟੀ ਦੀ ਸਥਾਪਿਤ ਨੀਤੀ ਅਤੇ ਰੁਖ ਨਾਲ ਮੇਲ ਨਹੀਂ ਖਾਂਦੇ।

ਪਾਰਟੀ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਜਨਤਕ ਬਿਆਨ ਭਾਜਪਾ ਦੀ ਸਾਖ ਅਤੇ ਸੰਗਠਨਾਤਮਕ ਅਕਸ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਹੁਣ ਦੇਖਣਾ ਹੋਵੇਗਾ ਕਿ ਤਿੰਨੇ ਆਗੂ ਨੋਟਿਸ ਦਾ ਕੀ ਜਵਾਬ ਦਿੰਦੇ ਹਨ ਅਤੇ ਉਨ੍ਹਾਂ ਦੇ ਜਵਾਬ ਤੋਂ ਬਾਅਦ ਪਾਰਟੀ ਵੱਲੋਂ ਅਗਲਾ ਕਦਮ ਕੀ ਚੁੱਕਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪਾਕਿਸਤਾਨ ‘ਚ 200 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਦਾਅਵਾ, ਮਾਲ ਬਣਾਉਣ ਦੀਆਂ ਖ਼ਬਰਾਂ ‘ਤੇ SGPC ਨੇ ਜਤਾਇਆ ਰੋਸ

ਪਾਕਿਸਤਾਨ ਦੇ ਕਵੇਟਾ ਤੋਂ ਸਿੱਖ ਭਾਈਚਾਰੇ ਨਾਲ ਜੁੜੀ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਬਲੋਚਿਸਤਾਨ...

‘ਮਿਸ਼ਨ ਕਲੀਨ ਪੰਜਾਬ’ ਅੱਜ ਤੋਂ ਸ਼ੁਰੂ, ਸਿਹਤ ਮੰਤਰੀ ਨੇ ਖੁਦ ਸਫਾਈ ਕਰਕੇ ਕੀਤੀ ਸ਼ੁਰੂਆਤ

ਪੰਜਾਬ ਵਿੱਚ ਅੱਜ “ਮਿਸ਼ਨ ਕਲੀਨ ਪੰਜਾਬ” ਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਦਾ ਦੂਜਾ ਪੜਾਅ...

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...