November 8, 2026, 8:13 am
----------- Advertisement -----------
HomeNewsBreaking Newsਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

Published on

----------- Advertisement -----------

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ ਨੂੰ ਡੇਢ ਲੱਖ ਰੁਪਏ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਆਗੂ ਲੁਟੇਰੇ ਨਾਲ ਭਿੜ ਗਿਆ ਤੇ ਵਿਰੋਧ ਕਰਦਿਆਂ ਦੋਸ਼ੀ ਦੀ ਪਿਸਤੌਲ ਖੋਹ ਲਈ ਅਤੇ ਉਸ ਨੂੰ ਏਟੀਐਮ ਵਿੱਚੋਂ ਬਾਹਰ ਧੱਕ ਦਿੱਤਾ। 

ਝੜਪ ਦੌਰਾਨ ਦੋਸ਼ੀ ਦਾ ਸਿਰ ਸ਼ੀਸ਼ੇ ਨਾਲ ਟਕਰਾ ਗਿਆ ਜਿਸ ਨਾਲ ਉਹ ਜ਼ਖਮੀ ਹੋ ਗਿਆ। ਰੌਲਾ ਸੁਣ ਕੇ ਲੋਕ ਮੌਕੇ ‘ਤੇ ਪਹੁੰਚੇ, ਦੋਸ਼ੀ ਨੂੰ ਫੜ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਦੀ ਡੇਢ ਮਿੰਟ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਿਸਤੌਲ ਇੱਕ ਟੁਆਏ ਗੰਨ ਨਿਕਲੀ। ਪੁਲਿਸ ਨੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ।

ਡੇਢ ਮਿੰਟ ਦੀ ਸੀਸੀਟੀਵੀ ਵੀਡੀਓ ਵਿੱਚ ਭਾਜਪਾ ਆਗੂ ਏਟੀਐਮ ਮਸ਼ੀਨ ਵਿੱਚ ਪੈਸੇ ਜਮ੍ਹਾ ਕਰਦੇ ਦਿਖਾਈ ਦੇ ਰਿਹਾ ਹੈ। ਉਸ ਦੇ ਕੋਲ ਡੇਢ ਲੱਖ ਰੁਪਏ ਵਾਲਾ ਇੱਕ ਸਾਈਡ ਬੈਗ ਸੀ। ਵੀਡੀਓ ਵਿੱਚ ਇੱਕ ਨੌਜਵਾਨ ਸ਼ੁਰੂ ਵਿੱਚ ਉਸ ਦੇ ਪਿੱਛੇ ਖੜ੍ਹਾ ਹੈ ਅਤੇ ਉਸ ਨੂੰ ਘੂਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...