August 30, 2026, 12:01 pm
----------- Advertisement -----------
HomeNewsBreaking NewsCM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ...

CM ਮਾਨ ਨੂੰ ਮਿਲੇ ਜਗਤਾਰ ਸਿੰਘ ਹਵਾਰਾ ਦੀ ਭੈਣ , ਪੈਰੋਲ ਸਬੰਧੀ ਕੀਤੀ ਕਾਰਗੁਜ਼ਾਰੀ ਲਈ ਸੀਐੱਮ ਦਾ ਕੀਤਾ ਧੰਨਵਾਦ

Published on

----------- Advertisement -----------

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਨੂੰ ਲੈ ਕੇ ਜਥੇਦਾਰ ਸਾਬ੍ਹ ਜੀ ਦੇ ਭੈਣ ਜੀ ਪੁਸ਼ਪਿੰਦਰ ਕੌਰ, ਭਾਜੀ ਹਰਪ੍ਰੀਤ ਸਿੰਘ ਰਾਣਾ ਜੀ ਅਤੇ ਉਨਾਂ ਦੇ ਸਾਥੀ ਭਾਈ ਜਸਵੰਤ ਸਿੱਧੂਪੁਰ ਵੱਲੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਪੈਰੋਲ ਸਬੰਧੀ ਨੇਕਦਿਲੀ ਤੇ ਫਰਾਕਦਿਲੀ ਨਾਲ ਕੀਤੀ ਕਾਰਗੁਜ਼ਾਰੀ ਦਾ ਧੰਨਵਾਦ ਕੀਤਾ। 

ਲਾਅ ਐਂਡ ਆਰਡਰ ਦੀ ਸਥਿਤੀ ਸਬੰਧੀ ਵਿਸ਼ਵਾਸ ਦਿਵਾਇਆ ਕਿ ਕਿਸੇ ਕਿਸਮ ਦੀ ਗੱਲ ਨਹੀ ਹੋਵੇਗੀ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਹੁਕਮਾਂ ਅਨੁਸਾਰ ਸ਼ਾਂਤੀ ਬਹਾਲ ਰੱਖਣਾਂ ਯਕੀਨਣ ਹੋਵੇਗਾ। ਪੈਰੋਲ ਸਬੰਧੀ ਰਹਿੰਦੀ ਕਸਰ ਛੇਤੀ ਤੋਂ ਛੇਤੀ ਪੂਰੀ ਕਰਕੇ ਬਿਮਾਰ ਪਈ ਮਾਂ ਜਿਊਂਦੇ ਜੀਅ ਉਸ ਦਾ ਪੁੱਤ ਮਿਲਾਇਆ ਜਾਵੇ। ਅੱਜ ਮਿਤੀ 29 ਅਗਸਤ 2026 ਭਾਈ ਅਮਨਪ੍ਰੀਤ ਸਿੰਘ, ਭਾਈ ਹਰਭਿੰਦਰ ਸਿੰਘ,ਭਾਈ ਸਰਬਜੀਤ ਸਿੰਘ ਭਾਈ ਜਸਪ੍ਰੀਤ ਸਿੰਘ। ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਉਹ ਮਨੁੱਖੀ ਅਧਿਕਾਰਾਂ ਖਾਤਰ ਇੱਕ ਮਾਂ ਪੁੱਤ ਦੇ ਮਿਲਾਪ ਲਈ ਕੋਈ ਕਸਰ ਨਹੀ ਛੱਡਣਗੇ ਤੇ ਹਰ ਹੀਲਾ ਵਰਤਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੇਪਾਲ ਹੜ੍ਹ ‘ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪਰਿਵਾਰ ਨੇ ਭਾਲ ਲਈ ਮਦਦ ਕਰਨ ਦੀ ਕੀਤੀ ਅਪੀਲ

ਹੈਪੀ ਸਭਰਾ ਤਰਨ ਤਾਰਨ:ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।...

ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਰਿਵਾਰਾਂ ਨੂੰ ਜੋੜਿਆ, ਨਸ਼ਾ ਮੁਕਤੀ ਅਤੇ ਉਮੀਦ ਦਾ ਸੰਦੇਸ਼ ਕੀਤਾ ਮਜ਼ਬੂਤ

ਚੰਡੀਗੜ੍ਹ, 29 ਅਗਸਤ 2026:ਸ਼ੁੱਕਰਵਾਰ ਨੂੰ ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ...

29 ਅਗਸਤ ਤੋਂ 7 ਸਤੰਬਰ ਤੱਕ ਵਿਸ਼ੇਸ਼ ਸਫਾਈ ਮੁਹਿੰਮ, ਕੂੜੇ ਵਾਲੇ ਸਥਾਨਾਂ ‘ਤੇ ਹੋਵੇਗਾ ਫੋਕਸ

ਚੰਡੀਗੜ੍ਹ 29 ਅਗਸਤ:ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ...

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...