September 12, 2026, 1:25 pm
----------- Advertisement -----------
HomeNewsBreaking Newsਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

Published on

----------- Advertisement -----------

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਉਸ ਸਮੇਂ ਦਾ ਦੱਸਿਆ ਜਾ ਰਿਹਾ ਹੈ ਜਦੋਂ PGI ਹਸਪਤਾਲ ਵਿਚ ਉਹ ਆਪਣੀ ਜ਼ਿੰਦਗੀ ਲਈ ਲੜ ਰਹੀ ਸੀ। ਮਨਜੀਤ ਕੌਰ ਨੇ ਵੀਡੀਓ ਵਿੱਚ ਕਿਹਾ: 

”ਸਤਿ ਸ੍ਰੀ ਅਕਾਲ, ਮੈਂ ਤੁਹਾਡੀ ਮਨਜੀਤ, ਤੁਸੀਂ ਸਾਰੇ ਜਾਣਦੇ ਹੋ ਕਿ ਮੈਂ ਡੇਢ ਮਹੀਨੇ ਤੋਂ ਇੱਥੇ ਪਈ ਹਾਂ। ਮੈਨੂੰ ਬਹੁਤ ਬੜੀ ਤਕਲੀਫ ਵਿਚ ਹਾਂ। ਜਿਹੜੀ ਤੁਸੀਂ ਮੇਰੀ ਹਾਲਤ ਦੇਖ ਰਹੇ ਹੋ, ਜਿਨ੍ਹਾਂ ਕਾਰਨ ਮੈਂ ਇਥੇ ਹਾਂ, ਉਨ੍ਹਾਂ ਨੂੰ ਛੱਡੀਓ ਨਾ, ਉਨ੍ਹਾਂ ਮੈਨੂੰ ਲਿਜਾ ਕੇ ਅੱਗ ਲਾ ਦਿੱਤੀ।

ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ਦੇ ਦੋਸ਼ੀ ਪਰਮਿੰਦਰ ਉਰਫ਼ ਪਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਕਿ ਰਿਮਾਂਡ ‘ਤੇ ਹੈ। ਉਸ ਨੇ ਪੁੱਛਗਿੱਛ ਦੌਰਾਨ ਇਹ ਵੀ ਖੁਲਾਸਾ ਕੀਤਾ ਕਿ ਮਨਜੀਤ ਕੌਰ ਦਾ ਕਤਲ ਪੰਜਾਬ ਦੇ ਮੋਰਿੰਡਾ ਵਿੱਚ ਨਹੀਂ, ਸਗੋਂ ਸੈਕਟਰ 34, ਚੰਡੀਗੜ੍ਹ ਵਿੱਚ ਹੋਇਆ ਸੀ।

ਮਾਮਲੇ ਦਾ ਮੁੱਖ ਦੋਸ਼ੀ ਰਿੰਕੂ ਹੈ। ਮਨਜੀਤ ਕੌਰ ਦਾ ਉਸ ਨਾਲ ਝਗੜਾ ਸੀ। ਕਤਲ ਤੋਂ ਪਹਿਲਾਂ ਦੋਵਾਂ ਵਿਚਕਾਰ ਬਹਿਸ ਅਤੇ ਲੜਾਈ ਹੋਈ ਸੀ। ਗ੍ਰਿਫ਼ਤਾਰ ਮੁਲਜ਼ਮ ਪਿੰਦਾ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਕਿ ਉਸ ਨੇ ਸਿਰਫ਼ ਰਿੰਕੂ ਦਾ ਸਾਥ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...