September 19, 2026, 3:49 pm
----------- Advertisement -----------
HomeNewsBreaking Newsਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

Published on

----------- Advertisement -----------

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵੀ ਰਸਮੀ ਤੌਰ ’ਤੇ ‘ਆਪ’ ਦਾ ਪੱਲਾ ਫੜ ਲਿਆ ਹੈ।

ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਨੇ ਛੱਜਲਵੱਡੀ ਪਰਿਵਾਰ ਨੂੰ ਪਾਰਟੀ ਵਿੱਚ ਜੀ ਆਇਆਂ ਕਹਿੰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਆਸੀ ਹਲਕਿਆਂ ਵਿੱਚ ਇਸ ਨੂੰ ‘ਆਪ’ ਲਈ ਹਲਕਾ ਬਾਬਾ ਬਕਾਲਾ ਵਿੱਚ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...