September 24, 2026, 12:25 pm
----------- Advertisement -----------
HomeNewsBreaking Newsਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

Published on

----------- Advertisement -----------

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨਾਲ ਉਹ ਦੁਬਾਰਾ ਸੁਰਖੀਆਂ ਵਿੱਚ ਆ ਗਿਆ ਹੈ। ਰਿਪੋਰਟਾਂ ਮੁਤਾਬਕ ਮਲਿਕ ਨੇ ਵੀਡੀਓ ਰਾਹੀਂ ਦੋਸ਼ ਲਗਾਏ ਹਨ। ਉਸ ਦਾ ਦਾਅਵਾ ਹੈ ਕਿ ਉਸਦੇ ਘਰ ਦੇ ਨੇੜੇ ਇੱਕ Airbnb ਦੇਰ ਰਾਤ ਤੱਕ ਪਾਰਟੀਆਂ ਕਰਦਾ ਹੈ, ਜਿਸ ਵਿੱਚ ਉੱਚੀ ਆਵਾਜ਼ ਵਿੱਚ ਮਿਊਜ਼ਿਕ ਵਜਾਉਣ ਦੇ ਨਾਲ ਲੋਕ ਸ਼ਰਾਬ ਦੀਆਂ ਬੋਤਲਾਂ ਲੈ ਕੇ ਆਉਂਦੇ ਹਨ। ਉਸਨੇ ਕਿਹਾ ਕਿ ਉਸਨੇ ਪ੍ਰਾਪਰਟੀ ਮਾਲਕ ਨੂੰ ਕਈ ਵਾਰ ਸ਼ਿਕਾਇਤ ਕੀਤੀ ਹੈ, ਪਰ ਕੋਈ ਹੱਲ ਨਹੀਂ ਨਿਕਲਿਆ।

ਪਾਇਲ ਨੇ ਦੋਸ਼ ਲਗਾਇਆ ਕਿ ਸ਼ਿਕਾਇਤਾਂ ਤੋਂ ਬਾਅਦ, ਉਸਦੇ ਪਰਿਵਾਰ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਨੂੰ ਥ੍ਰੈਟ ਕਾਲ ਵੀ ਆਈ। ਉਸ ਨੇ ਦਾਅਵਾ ਕੀਤਾ ਕਿ ਪ੍ਰਾਪਰਟੀ ਮਾਲਕ ਇੱਕ ਗਨ ਨਾਲ ਲੈਸ ਵਿਅਕਤੀ ਨਾਲ ਉਸਦੇ ਘਰ ਪਹੁੰਚਿਆ। ਘਟਨਾ ਦੌਰਾਨ ਘਰ ਵਿੱਚ ਮੌਜੂਦ ਕੁਝ ਨੌਜਵਾਨਾਂ ‘ਤੇ ਵੀ ਹਮਲਾ ਕੀਤਾ ਗਿਆ। ਪਾਇਲ ਨੇ ਕਿਹਾ ਕਿ ਉਸਦਾ ਪਰਿਵਾਰ ਲਗਾਤਾਰ ਡਰ ਵਿੱਚ ਰਹਿ ਰਿਹਾ ਹੈ ਅਤੇ ਆਪਣੇ ਘਰ ਵਿੱਚ ਸੇਫ ਮਹਿਸੂਸ ਨਹੀਂ ਹੋ ਰਿਹਾ।

ਉਸ ਨੇ ਪੰਜਾਬ ਪੁਲਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਘਰ ਵਿਚ ਵੀ ਸੇਫ ਨਹੀਂ ਹਾਂ ਤਾਂ ਸਾਹਨੂੰ ਪੰਜਾਬ ਛੱਡ ਕੇ ਜਾਣਾ ਪਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...