September 25, 2026, 2:01 pm
----------- Advertisement -----------
HomeNewsBreaking Newsਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਿਹਾ ।ਉਹ ਲੰਬੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਨਾਲ ਜੂਝ ਰਹੇ ਸਨ। ਉਹ ਪਿਛਲੇ 15 ਦਿਨਾਂ ਤੋਂ ਹਸਪਤਾਲ ‘ਚ ਦਾਖਲ ਸਨ ।

ਮੁਸ਼ਤਾਕ ਖਾਨ ਦੇ ਪੁੱਤਰ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਜੁਮੇ ਦੀ ਨਮਾਜ ਤੋਂ ਪਹਿਲਾਂ ਮਾਡਲ ਟਾਊਨ ਸਥਿਤ ਆਪ੍ਰੇਟਿਵ ਹਾਊਸਿੰਗ ਸੁਸਾਇਟੀ ਵਿਚ ਉੁਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਜਾ ਸਕਣਗੇ। ਫਿਰ ਯਾਨੀ ਰੋਡ ਕਬਿਰਸਤਾਨ ਵਿਚ ਉਨ੍ਹਾਂ ਨੂੰ ਦਫਨਾਇਆ ਜਾਵੇਗਾ। ਦੱਸ ਦੇਈਏ ਕਿ ਮੁਸ਼ਤਾਕ ਖਾਨ ਵੈਲਕਮ, ਗ਼ਦਰ ਵਰਗੀਆਂ ਹਿੱਟ ਫ਼ਿਲਮਾਂ ‘ਚ ਆਪਣੇ ਕਿਰਦਾਰਾਂ ਲਈ ਜਾਣੇ ਜਾਂਦੇ ਸੀ।

ਮੁਸ਼ਤਾਕ ਖਾਨ ਦੇ ਦੇਹਾਂਤ ਦੇ ਬਾਅਦ ਸੰਨੀ ਦਿਓਲ, ਅਨੁਪਮ ਖੇਰ ਸਣੇ ਇੰਡਸਟਰੀ ਦੇ ਕੁਝ ਲੋਕਾਂ ਨੇ ਦੁੱਖ ਪ੍ਰਗਟਾਇਆ। ਦੂਜੇ ਪਾਸੇ ਰਾਜਪਾਲ ਯਾਦਵ ਨੇ ਕਿਹਾ ਕਿ ਉਹ ਦੇਹਾਂਤ ਤੋਂ ਲਗਭਗ 2 ਘੰਟੇ ਪਹਿਲਾਂ ਹੀ ਉਨ੍ਹਾਂ ਨੂੰ ਮਿਲ ਕੇ ਆਏ ਸੀ। ਮੁਸ਼ਤਾਕ ਖਾਨ ਨੂੰ ਲਗਭਗ 5 ਸਾਲ ਪਹਿਲਾਂ ਕੈਂਸਰ ਦਾ ਪਤਾ ਚੱਲਿਆ ਸੀ ਤੇ ਉਹ ਠੀਕ ਵੀ ਹੋ ਗਏ ਸਨ। ਹਾਲਾਂਕਿ 8 ਦਿਨ ਪਹਿਲਾਂ ਕੈਂਸਰ ਫਿਰ ਤੋਂ ਪਰਤ ਆਇਆ ਤੇ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਭਰਤੀ ਕਰਾਉਣਾ ਪਿਆ। ਇਹ ਕੈਂਸਰ ਦੀ ਆਖਰੀ ਸਟੇਜ ਸੀ।

ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਦੇ ਬੈਹਰ ਕਸਬੇ ਵਿਚ ਪੈਦਾ ਹੋਏ ਮੁਸ਼ਤਾਕ ਖਾਨ ਨੇ ਅਭਿਨੈ ਦੀ ਸ਼ੁਰੂਆਤ ਥੀਏਟਰ ਤੋਂ ਕੀਤੀ ਸੀ। ਸਾਲ 1980 ਵਿਚ ਫਿਲਮ ਅਲਬਰ ਪਿੰਟੋ ਨੂੰ ਗੁੱਸਾ ਕਿਉਂ ਆਉਂਦਾ ਹੈ ਤੋਂ ਉਨ੍ਹਾਂ ਨੇ ਹਿੰਦੀ ਸਿਨੇਮਾ ਵਿਚ ਕਦਮ ਰੱਖਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...