September 26, 2026, 4:40 pm
----------- Advertisement -----------
HomeNewsBreaking News‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

Published on

----------- Advertisement -----------

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਕਿ ਉਨ੍ਹਾਂ ਨੇ ਵੱਡੀ ਗੱਲ ਆਖੀ ਹੈ ਕਿ ਭਾਜਪਾ ਵਿਚ 4 ਸਾਲਾਂ ਵਿਚ ਉਨ੍ਹਾਂ ਨੇ ਕੁਝ ਵੀ ਨਹੀਂ ਖੱਟਿਆ। ਕੈਪਟਨ ਦਾ ਬੇਬਾਕ ਬਿਆਨ ਸਾਹਮਣੇ ਆਇਆ ਹੈ। ਚੋਣਾਂ ਤੋਂ ਕੁਝ ਸਮਾਂ ਪਹਿਲਾਂ ਕੈਪਟਨ ਦਾ ਧਮਾਕੇਦਾਰ ਬਿਆਨ ਆਇਆ ਹੈ ਮੈਂ ਭਾਜਪਾ ਵਿਚ ਚਾਰ ਸਾਲਾਂ ਵਿਚ ਕੁਝ ਵੀ ਨਹੀਂ ਖੱਟਿਆ।

ਸਿਆਸਤ ਦੇ ਦਿੱਗਜ਼ ਆਗੂ ਕੈਪਟਨ ਭਾਜਪਾ ਵਿਚ ਆਪਣੇ ਸਫਰ ਨੂੰ ਲੈ ਕੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਸੀ ਕਿ ਪੰਜਾਬ ਨੂੰ 60 ਸਾਲਾਂ ਤੋਂ ਵੱਧ ਸਮੇਂ ਤੋਂ ਸਮਝਣ ਵਜੋਂ ਪਾਰਟੀ ਉਨ੍ਹਾਂ ਕੋਲੋਂ ਸਲਾਹ-ਮਸ਼ਵਰਾ ਲਵੇਗੀ ਪਰ ਅਜਿਹਾ ਨਹੀਂ ਹੋਇਆ। ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ‘ਚ ਆਉਣ ਦਾ ਮੈਨੂੰ ਅਫਸੋਸ ਨਹੀਂ ਹੈ।

ਕੈਪਟਨ ਨੇ ਕਾਂਗਰਸ ਨੂੰ ਵੀ ਵੰਡੀ ਹੋਈ ਪਾਰਟੀ ਦੱਸਿਆ ਤੇ ਕਿਹਾ ਕਿ ਪੰਜਾਬ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਹੁੰਦਾ ਦਿਖ ਰਿਹਾ ਹੈ। ਭਾਜਪਾ ਨੂੰ ਉਨ੍ਹਾਂ ਨੇ ਬਿਲਕੁਲ ਹੀ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੈਨੂ ਕੋਈ ਵੀ ਮੋਹਰੀ ਪਾਰਟੀ ਨਹੀਂ ਦਿਖ ਰਹੀ। ਅਕਾਲੀ ਦਲ ਵਿਚ ਜਾਣ ਬਾਰੇ ਸਵਾਲ ਪੁੱਛਣ ਦੀ ਸੰਭਾਵਨਾ ਨੂੰ ਉਨ੍ਹਾਂ ਨੇ ਨਕਾਰ ਦਿੱਤਾ। ਉਨ੍ਹਾਂ ਨੂੰ ਲੱਗਦਾ ਨਹੀਂ ਕਿ ਕਾਂਗਰਸ ਵੀ ਉਨ੍ਹਾਂ ਨੂੰ ਵਾਪਸ ਲਵੇਗੀ। ਇਸ ਤਰ੍ਹਾਂ ਉਨ੍ਹਾਂ ਨੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਇਸ ਸਮੇਂ ਸਪੱਸ਼ਟ ਨਹੀਂ ਹੈ ਕਿ ਪੰਜਾਬ ਵਿਚ ਕਿਹੜੀ ਪਾਰਟੀ ਅੱਗੇ ਹੈ ਪਰ ਕਾਂਗਰਸ ਧੜੇਬੰਦੀ ਕਰਕੇ ਆਪਣਾ ਵੱਕਾਰ ਗੁਆ ਰਹੀ ਹੈ।

ਜਦੋਂ ਭਾਜਪਾ ਤੇ ਅਕਾਲੀ ਗਠਜੋੜ ਦੀ ਗੱਲ ਆਉਂਦੀ ਹੈ ਤਾਂ ਭਾਜਪਾ ਲਈ ਕੈਪਟਨ ਨੇ ਸਿਆਸੀ ਫਾਰਮੂਲਾ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪੰਜਾਬ ਵਿਚ ਖਾਸ ਸਿਆਸੀ ਸਮਰਥਨ ਨਹੀਂ ਹੈ। ਉਨ੍ਹਾਂ ਨੂੰ ਆਪਣੀ ਰਣਨੀਤੀ ਵਿਚ ਸੁਧਾਰ ਕਰਨ ਦੀ ਲੋੜ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...