September 25, 2026, 2:00 pm
----------- Advertisement -----------
HomeNewsBreaking Newsਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

Published on

----------- Advertisement -----------

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਹੈ। ਮਿਲੀ ਜਾਣਕਾਰੀ ਮੁਤਾਬਕ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ 132ਵੀਂ ਸਟਰੀਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਟੋਰਾਂਟੋ ਭੇਜਿਆ ਜਾ ਰਿਹਾ ਸੀ ਤੇ ਇਸ ਦੌਰਾਨ ਹੀ ਬੇਅਦਬੀ ਹੋਣ ਇਲਜ਼ਾਮ ਲੱਗੇ ਹਨ।

ਮਰਿਆਦਾ ਅਨੁਸਾਰ ਪਾਲਕੀ ਸਾਹਿਬ ਜਾਂ ਸਤਿਕਾਰਯੋਗ ਢੰਗ ਨਾਲ ਲਿਜਾਣ ਦੀ ਬਜਾਏ ਇਸ ਨੂੰ ਕਾਰ ਦੇ ਟਰੰਕ (ਡਿੱਗੀ) ਵਿਚ ਬੰਦ ਕੀਤਾ ਜਾ ਰਿਹਾ ਸੀ। ਡਿੱਕੀ ‘ਚ ਪਾਵਨ ਸਰੂਪ ਕੋਲ ਚੱਪਲਾਂ ਵੀ ਪਈਆਂ ਸਨ। ਜਦੋਂ ਨਿਹੰਗ ਸਿੰਘਾਂ ਨੂੰ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੇ ਤੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇਖਿਆ ਕਿ ਗੱਡੀ ਦੀ ਡਿੱਗੀ ਵਿਚ ਪਵਿੱਤਰ ਸਰੂਪ ਦੇ ਬਿਲਕੁਲ ਕੋਲ ਚੱਪਲਾਂ ਪਈਆਂ ਹੋਈਆਂ ਸਨ ਤੇ ਹੋਰ ਸਾਮਾਨ ਵੀ ਖਿੰਡਿਆ ਪਿਆ ਸੀ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਸਰੂਪ ਉਪਰ ਨਾ ਤਾਂ ਚੰਦੋਆ ਸਾਹਿਬ ਸਜਾਇਆ ਗਿਆ ਸੀ ਤੇ ਨਾ ਹੀ ਚੌਰ ਸਾਹਿਬ ਦੀ ਸੇਵਾ ਦਾ ਪ੍ਰਬੰਧ ਕੀਤਾ ਗਿਆ ਸੀ।

ਘਟਨਾ ਦੇ ਵਿਰੋਧ ‘ਚ ਸਿੱਖ ਸੰਗਤ ਨੇ ਕੀਤਾ ਰੋਸ ਪ੍ਰਦਰਸ਼ਨ ਤੇ ਪਿਛਲੇ 3 ਦਿਨਾਂ ਤੋਂ ਉਹ ਗੁਰਦੁਆਰਾ ਸਭਾ ਦੇ ਬਾਹਰ ਧਰਨਾ ਦੇ ਰਹੇ ਸਨ। ਸਿੱਖ ਸੰਗਤ ਨੇ SGPC ਨੂੰ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸੰਗਤ ਦਾ ਕਹਿਣਾ ਹੈ ਕਿ ਜੇਕਰ ਪ੍ਰਬੰਧਕਾਂ ਦੇ ਮਨ ਵਿਚ ਥੋੜ੍ਹਾ ਜਿਹਾ ਵੀ ਸਤਿਕਾਰ ਹੁੰਦਾ ਤਾਂ ਗੁਰੂ ਸਾਹਿਬ ਨੂੰ ਪਾਲਕੀ ਸਾਹਿਬ ਵਿਚ ਸਜਾ ਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਰਵਾਨਾ ਕਰਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...