September 21, 2026, 6:59 am
----------- Advertisement -----------
HomeNewsHealthਘਿਓ ਰੱਖੇ ਇਹਨਾਂ ਬਿਮਾਰੀਆਂ ਤੋਂ ਦੂਰ, ਅੱਜ ਹੀ ਭੋਜਨ 'ਚ ਕਰੋ ਸ਼ਾਮਿਲ

ਘਿਓ ਰੱਖੇ ਇਹਨਾਂ ਬਿਮਾਰੀਆਂ ਤੋਂ ਦੂਰ, ਅੱਜ ਹੀ ਭੋਜਨ ‘ਚ ਕਰੋ ਸ਼ਾਮਿਲ

Published on

----------- Advertisement -----------

ਆਯੁਰਵੇਦ ਵਿਚ ਸਭ ਤੋਂ ਕੀਮਤੀ ਭੋਜਨਾਂ ਵਿੱਚੋਂ ਇੱਕ ਹੈ ਘਿਓ। ਘਿਓ ਵਿਟਾਮਿਨ ਏ, ਵਿਟਾਮਿਨ ਈ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਹੈਲਦੀ ਫੈਟ ਦੀ ਮਾਤਰਾ ਵੀ ਪਾਈ ਜਾਂਦੀ ਹੈ, ਜੋ ਇਸ ਨੂੰ ਸਿਹਤ ਦੇ ਲਿਹਾਜ਼ ਨਾਲ ਬਹੁਤ ਖਾਸ ਬਣਾਉਂਦੀ ਹੈ। ਸੰਤੁਲਿਤ ਖੁਰਾਕ ਵਜੋਂ ਘਿਓ ਦੀ ਵਰਤੋਂ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਕਰ ਸਕਦੀ ਹੈ। ਦਾਦੀਆਂ-ਨਾਨੀਆਂ ਦੇ ਘਰੇਲੂ ਨੁਸਖਿਆਂ ਵਿੱਚ ਵੀ ਘਿਓ ਦੀ ਅਹਿਮ ਭੂਮਿਕਾ ਰਹੀ ਹੈ। ਤੁਸੀਂ ਕਈ ਸਿਹਤ ਸਮੱਸਿਆਵਾਂ ਦੇ ਘਰੇਲੂ ਇਲਾਜ ਦੇ ਤੌਰ ‘ਤੇ ਘਿਓ ਦੇ ਫਾਇਦਿਆਂ ਬਾਰੇ ਵੀ ਸੁਣਿਆ ਹੋਵੇਗਾ।
ਖੰਘ ਅਤੇ ਜ਼ੁਕਾਮ
ਘਿਓ ਦਾ ਸੇਵਨ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦਾ ਹੈ। ਕੋਸੇ ਘਿਓ ਦੀਆਂ ਕੁਝ ਬੂੰਦਾਂ ਨੱਕ ‘ਚ ਪਾਉਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦਾ ਹੈ। ਇਹ ਸਰਦੀ-ਜ਼ੁਕਾਮ ਕਾਰਨ ਹੋਣ ਵਾਲੇ ਸਿਰ ਦਰਦ ਤੋਂ ਰਾਹਤ ਦਿਵਾਉਣ ਵਿਚ ਵੀ ਮਦਦਗਾਰ ਹੈ।

ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ
ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕ ਸੌਣ ਤੋਂ ਪਹਿਲਾਂ ਗਰਮ ਦੁੱਧ ‘ਚ ਇਕ ਚੱਮਚ ਘਿਓ ਅਤੇ ਇਕ ਚੁਟਕੀ ਹਲਦੀ ਮਿਲਾ ਕੇ ਪੀਣ ਨਾਲ ਫਾਇਦਾ ਹੋ ਸਕਦਾ ਹੈ।

ਵਾਲਾਂ ਨੂੰ ਬਣਾਏ ਚਮਕਦਾਰ
ਜੇਕਰ ਤੁਹਾਡੇ ਵਾਲ ਵੀ ਖੁਸ਼ਕ ਅਤੇ ਖਰਾਬ ਰਹਿੰਦੇ ਹਨ ਤਾਂ ਘਿਓ ਇਸ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ। ਦੋ ਚਮਚ ਘਿਓ ਵਿਚ ਇਕ ਚਮਚ ਜੈਤੂਨ ਦਾ ਤੇਲ ਅਤੇ ਨਾਰੀਅਲ ਦੇ ਤੇਲ ਨੂੰ ਮਿਲਾ ਕੇ ਗਰਮ ਕਰੋ ਅਤੇ ਵਾਲਾਂ ‘ਤੇ ਲਗਾਓ ਅਤੇ ਰਾਤ ਭਰ ਲੱਗਾ ਰਹਿਣ ਦਿਓ। ਸਵੇਰੇ ਇਸ ਨੂੰ ਧੋ ਲਓ। ਘਿਓ ਵਿੱਚ ਮੌਜੂਦ ਦੁੱਧ ਪ੍ਰੋਟੀਨ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ​​ਕਰਨ ਅਤੇ ਗੁਆਚੀ ਹੋਈ ਚਮਕ ਵਾਪਸ ਲਿਆਉਣ ਵਿੱਚ ਮਦਦਗਾਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...