November 16, 2026, 5:16 am
----------- Advertisement -----------
HomeNewsBreaking News‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

Published on

----------- Advertisement -----------


ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ ਪੈਸੇ ਆਉਣਗੇ। ਜਨਰਲ ਨੂੰ 3000 ਤੇ SC ਮਹਿਲਾਵਾਂ ਨੂੰ 4500 ਰੁਪਏ ਮਿਲਣਗੇ। ਅੱਜ ਮੁੜ ਤੋਂ ਮਹਿਲਾਵਾਂ ਦੇ ਫੋਨਾਂ ਵਿਚ ਟੂੰ-ਟੂੰ ਹੋਵੇਗੀ।

ਮਾਨ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਸੂਬੇ ਦੀਆਂ ਲਾਭਪਾਤਰੀ ਔਰਤਾੰ ਨੂੰ ਬੈਂਕ ਖਾਤਿਆਂ ਵਿਚ ਪੈਸੇ ਜਾਂਦੇ ਹਨ ਤੇ ਅੱਜ 1 ਅਕਤੂਬਰ ਨੂੰ ਦੂਜੀ ਕਿਸ਼ਤ ਜਾਰੀ ਹੋਵੇਗੀ। ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਮਹਿਲਾਵਾਂ ਦੇ ਖਾਤਿਆਂ ਵਿਚ ਪੈਸੇ ਭੇਜੇ ਜਾਂਦੇ ਹਨ ਤੇ ਰਾਸ਼ੀ ਸਿੱਧੀ ਬੈਂਕ ਖਾਤੇ ਵਿਚ ਟਰਾਂਸਫਰ ਕੀਤੀ ਜਾਂਦੀ ਹੈ ਜਿਸ ਕਰਕੇ ਲਾਭਪਾਤਰੀ ਨੂੰ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ। ਮਹਿਲਾਵਾਂ ਆਪਣੇ ਬੈਂਕ ਖਾਤੇ, ਪਾਸਬੁੱਕ ਜਾਂ ਫਿਰ ਮੋਬਾਈਲ ਬੈਂਕਿੰਗ ਰਾਹੀਂ ਇਹ ਰਕਮ ਚੈੱਕ ਕਰ ਸਕਦੀਆਂ ਹਨ ਤੇ ਜੇਕਰ ਕਿਸੇ ਦੇ ਖਾਤੇ ਵਿਚ ਪੈਸੇ ਨਹੀਂ ਪਹੁੰਚਦੇ ਤਾਂ ਸਬੰਧਤ ਵਿਭਾਗ ਨਾਲ ਸੰਪਰਕ ਕਰ ਸਕਦੀਆਂ ਹਨ।

ਯੋਜਨਾ ਤਹਿਤ 18 ਸਾਲ ਜਾਂ ਉਸ ਤੋਂ ਵਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਫਾਇਦਾ ਦਿੱਤਾ ਜਾਂਦਾ ਹੈ। ਕਿ ਪਰਿਵਾਰ ਵਿਚ ਯੋਗ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਰੱਖੀ ਗਈ ਹੈ।ਰਕਮ ਸਿੱਧੇ ਬੈਂਕ ਖਾਤਿਆਂ ਵਿਚ DBT ਜ਼ਰੀਏ ਟਰਾਂਸਫਰ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...