October 7, 2026, 2:20 pm
----------- Advertisement -----------
HomeNewsBreaking Newsਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

Published on

----------- Advertisement -----------

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਕਾਨੂੰਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ।

‘ਦ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਇਹ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਇਨ੍ਹਾਂ ਮਾਮਲਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਵਿਚ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਮੁਖੀ ਦਮਦਮੀ ਟਕਸਾਲ, ਸੰਤ ਬਾਬਾ ਸੇਵਾ ਸਿੰਘ, ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸ. ਜਤਿੰਦਰ ਸਿੰਘ ਔਲਖ, ਸਾਬਕਾ ਆਈ. ਪੀ. ਐੱਸ ਤੇ ਸਾਬਕਾ ਚੇਅਰਮੈਨ ਪੀ. ਪੀ. ਐੱਸ ਸੀ. ਤੇ ਐਡਵੋਕੇਟ ਸ. ਪ੍ਰੀਤ ਇੰਦਰ ਪੌਲ ਸਿੰਘ, ਲਾਅ ਅਧਿਕਾਰੀ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...

ਮੋਦੀ ਸਰਕਾਰ ਦਿੱਲੀ ਵਾਲਾ ਫਾਰਮੂਲਾ ਪੰਜਾਬ ਵਿੱਚ ਅਪਣਾ ਰਹੀ ਹੈ, ਪਰ ਪੰਜਾਬੀ ਇਹ ਧੋਖਾਧੜੀ ਨਹੀਂ ਚੱਲਣ ਦੇਣਗੇ- ਸੌਰਭ ਭਾਰਦਵਾਜ

ਨਵੀਂ ਦਿੱਲੀ 6 ਅਕਤੂਬਰ:ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ...

ਸਾਡੇ ਕੰਮ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਭਾਜਪਾ ਨੇ ਜਾੰਚ ਏਜੰਸੀਆਂ ਨੂੰ ਮੈਦਾਨ ਵਿੱਚ ਉਤਾਰਿਆ – ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਂਪ ਦਫ਼ਤਰ 'ਤੇ...

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...