October 9, 2026, 4:36 pm
----------- Advertisement -----------
HomeNewsBreaking Newsਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

Published on

----------- Advertisement -----------

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਕਰ ਲਿਆ ਗਿਆ ਹੈ। ਕਾਬੂ ਕੀਤੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਕਾਕਾ ਵਜੋਂ ਹੋਈ ਹੈ, ਜੋ ਕਿ ਗੋਲਡੀ ਢਿੱਲੋਂ ਦਾ ਕਰੀਬੀ ਸਾਥੀ ਹੈ। ਇਸ ਕੇਸ ਵਿਚ ਪੁਲਿਸ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।ਪਿਛਲੇ ਹਫ਼ਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ  ਗਈ ਸੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ...