October 8, 2026, 3:17 pm
----------- Advertisement -----------
HomeNewsBreaking Newsਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

Published on

----------- Advertisement -----------

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਗਾਗਾ ’ਤੇ ਸੁਨਾਮ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਧੋਖੇ ਨਾਲ ਸਰੀਰਕ ਸਬੰਧ ਬਣਾਉਣ ਦੇ ਇਲਜ਼ਾਮ ਲਗਾਏ ਗਏ ਹਨ। ਸ਼ਿਕਾਇਤ ਵਿੱਚ ਮਹਿਲਾ ਵੱਲੋਂ ਜਗਦੇਵ ਸਿੰਘ ਗਾਗਾ ’ਤੇ ਨੌਕਰੀ ਅਤੇ ਚੇਅਰਮੈਨਸ਼ਿਪ ਦਿਵਾਉਣ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਣ ਅਤੇ ਧਮਕੀ ਦੇਣ ਦੇ ਦੋਸ਼ ਲਗਾਏ ਗਏ ਹਨ।

ਇਨ੍ਹਾਂ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਜਗਦੇਵ ਸਿੰਘ ਗਾਗਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਜਦੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਨਾਲ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਫੋਨ ਬੰਦ ਮਿਲਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਫ.ਆਈ.ਆਰ. ’ਚ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂ ਅੰਤਿਮ ਸੱਚਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...