October 9, 2026, 3:49 pm
----------- Advertisement -----------
HomeNewsBreaking Newsਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

Published on

----------- Advertisement -----------

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ ਇਸ ਤਹਿਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। DGP ਗੌਰਵ ਯਾਦਵ ਨੂੰ ਰੈਗੂਲਰ DGP ਬਣਾਇਆ ਗਿਆ ਹੈ। ਦੱਸ ਦੇਈਏ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਪੱਕਾ DGP ਲਗਾਉਣ ਦੀ ਕੀਤੀ ਮੰਗ ਜਾ ਰਹੀ ਸੀ।

ਸਭ ਤੋਂ ਵੱਡੀ ਗੱਲ ਹੈ ਕਿ ਜੁਲਾਈ 2022 ਤੋਂ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਜ਼ਿੰਮੇਵਾਰੀ ਸੰਭਾਲ ਰਹੇ ਹਨ। ਹੁਣ ਉਨ੍ਹਾਂ ਨੂੰ ਰੈਗੂਲਰ ਡੀਜੀਪੀ ਬਣਾਉਣ ਦੀ ਤਜਵੀਜ਼ ਨੇ ਪੰਜਾਬ ਦੇ ਪ੍ਰਸ਼ਾਸਨਿਕ ਤੇ ਪੁਲਿਸ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਪੱਕੀ ਡੀਜੀਪੀ ਦੀ ਨਿਯੁਕਤੀ ਲਈ ਜਿਥੇ UPSC ਦੇ ਪੈਨਲ ਨੇ ਜਿਥੇ 3 ਵੱਡੇ ਨਾਵਾਂ ਦੀ ਸਿਫਾਰਸ਼ ਕੀਤੀ ਸੀ ਜਿਲ ਵਿਚ ਗੌਰਵ ਯਾਦਵ ਤੋਂ ਇਲਾਵਾ IPS ਅਧਿਕਾਰੀ ਸ਼ਰਦ ਸਤਿਆ ਚੌਹਾਨ ਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ...