October 13, 2026, 3:33 pm
----------- Advertisement -----------
HomeNewsBreaking Newsਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ ਮਾਰੇ ਗਏ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ ਦੇ ਪਰਿਵਾਰ ਲਈ ਹਮਦਰਦੀ ਪ੍ਰਗਟ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸ਼ਹੀਦ ਏਐੱਸਆਈ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

CM ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਇਕਬਾਲ ਸਿੰਘ ਜੀ ਦੀ ਬਹਾਦਰੀ ਅਤੇ ਜਜ਼ਬੇ ਨੂੰ ਦਿਲੋਂ ਸਲਾਮ। ਦੁੱਖ ਦੀ ਇਸ ਘੜੀ ‘ਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਸਤਿਕਾਰ ਵਜੋਂ ਪਰਿਵਾਰ ਨੂੰ ਸਰਕਾਰ ਵਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ।

ਡੀਜੀਪੀ ਦੌਰਾਨ ਯਾਦਵ ਨੇ ਹਮਦਰਦੀ ਪ੍ਰਗਟ ਕਰਦਿਆਂ ਕਿਹਾ- ਸਾਡੇ ਬਹਾਦਰ ਪੁਲਿਸ ਅਧਿਕਾਰੀ, ਏ.ਐਸ.ਆਈ. ਇਕਬਾਲ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ। ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸ਼ਹੀਦ ਨੂੰ ਪੂਰੇ ਪੁਲਿਸ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਪ੍ਰਮਾਤਮਾ ਵਿਛੜੀ ਆਤਮਾ ਨੂੰ ਸ਼ਾਂਤੀ ਬਖ਼ਸ਼ਣ। ਸਾਡੀ ਹਮਦਰਦੀ ਅਤੇ ਅਰਦਾਸਾਂ ਸ਼ਹੀਦ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ...

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...