October 16, 2026, 2:43 pm
----------- Advertisement -----------
HomeNewsBreaking Newsਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

Published on

----------- Advertisement -----------

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ ਗਊ ਕਮਿਸ਼ਨ ਦੇ ਅਹੁਦੇਦਾਰ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਇੱਕ ਸੰਖੇਪ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਊ ਰੱਖਿਆ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸੀ.ਐੱਮ. ਭਗਵੰਤ ਮਾਨ ਨੇ ਗਊ ਕਮਿਸ਼ਨ ਬੋਰਡ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਭ ਨੂੰ ਗਊ ਧਨ ਦੀ ਸਾਂਭ ਸੰਭਾਲ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਵਿਖੇ ਗਊ ਕਮਿਸ਼ਨ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ 21 ਅਕਤੂਬਰ ਨੂੰ ਰੱਖੀ ਗਈ ਹੈ, ਜਿਸ ਵਿੱਚ ਸਾਰੀਆਂ ਸਮੱਸਿਆਵਾਂ ਸੁਣ ਕੇ ਜਲਦ ਤੋਂ ਜਲਦ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...