October 18, 2026, 8:41 pm
----------- Advertisement -----------
HomeNewsBreaking News ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

Published on

----------- Advertisement -----------


ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ ਕੀਤੇ ਗਏ ਨਿਰਮਾਣ ਖਿਲਾਫ ਕਾਰਵਾਈ ਕੀਤੀ ਹੈ। ਰਿਪੋਰਟ ਮੁਤਾਬਕ ਨਗਰ ਨਿਗਮ ਨੇ ਬੰਗਲੇ ਵਿਚ ਕੀਤੇ ਗਏ ਨਿਰਮਾਣ ਨੂੰ ਤੋੜਿਆ ਹੈ। ਦੋਸ਼ ਹੈ ਕਿ ਕੰਮ ਰੋਕਣ ਦਾ ਨੋਟਿਸ ਜਾਰੀ ਹੋਣ ਦੇ ਬਾਵਜੂਦ ਕੰਮ ਜਾਰੀ ਸੀ।

ਅਜੇ ਦੇਵਗਨ ਦੇ ਕਥਿਤ ਗੈਰ-ਕਾਨੂੰਨੀ ਨਿਰਮਾਣ ਕਾਰਨ ਘਰ ਦੇ ਕੁਝ ਹਿੱਸਿਆਂ ਨੂੰ ਢਾਹਿਆ ਗਿਆ ਹੈ। BMC ਮੁਤਾਬਕ ਬਿਨਾਂ ਮਨਜ਼ੂਰੀ ਦੇ ਉਸਾਰੀ ਕੀਤੀ ਜਾ ਰਹੀ ਸੀ। ਨਗਰ ਨਿਗਮ ਵੱਲੋਂ ਕੰਮ ਰੋਕਣ ਲਈ ਪਹਿਲਾਂ ਸਟਾਪ ਵਰਕ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

ਦੂਜੇ ਪਾਸੇ ਅਜੇ ਦੇਵਗਨ ਦੇ ਪੀਆਰ ਪਰਾਗ ਦੇਸਾਈ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਦੇਵਗਨ ਦੇ ਬੰਗਲੇ ਵਿਚ BMC ਦੀ ਟੀਮ ਨਹੀੰ ਆਈ। ਇਹ ਖਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਜਿਸ ਪ੍ਰਾਪਰਟੀ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ, ਉਹ ਅਜੇ ਦੀ ਹੈ ਤੇ ਉਨ੍ਹਾਂ ਦੇ ਘਰ ਤੋਂ ਥੋੜ੍ਹੀ ਦੂਰ ਹੈ। ਅਜੇ ਨੇ ਉਸ ਨੂੰ ਕਿਰਾਏ ‘ਤੇ ਦਿੱਤਾ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...