October 19, 2026, 11:57 am
----------- Advertisement -----------
HomeNewsBreaking Newsਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...

ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

Published on

----------- Advertisement -----------

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ। ਲਗਭਗ 23 ਵਰਕਰ ਸੜਕ ‘ਤੇ ਕੰਮ ਕਰ ਰਹੇ ਸੀ। ਕਾਰ ਦੀ ਟੱਕਰ ਵੱਜਣ ਕਾਰਨ 8 ਲੋਕਾਂ ਦੀ ਮੌਤ ਹੋਈ ਹੈ ਤੇ ਕਈ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਟਵੀਟ ਕਰਦਿਆਂ ਸੀਐੱਮ ਮਾਨ ਨੇ ਲਿਖਿਆ ਕਿ ਸੰਗਰੂਰ ਦੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੀ ਖਬਰ ਬੇਹੱਦ ਦੁਖਦਾਈ ਹੈ। ਹਾਦਸੇ ਵਿਚ ਮਨਰੇਗਾ ਮਜ਼ਦੂਰਾਂ ਸਣੇ 8 ਕੀਮਤੀ ਜਾਨਾਂ ਦਾ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ…ਦੁੱਖ ਦੀ ਇਸ ਔਖੀ ਘੜੀ ਵਿਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਤੇ ਜ਼ਖਮੀਆਂ ਦਾ ਸਾਰਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫਤ ਕਰਵਾਇਆ ਜਾਵੇਗਾ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ… ਫਰਾਰ ਡਰਾਈਵਰ ਨੂੰ ਜਲਦ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...

ਪੰਜਾਬ ਦੇ ਮੌਜੂਦਾ ਹਾਲਾਤ ਕਾਰਨ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਸ਼ੋਅ ਕੀਤਾ ਗਿਆ ਮੁਲਤਵੀ, ਬਲਕੌਰ ਸਿੰਘ ਨੇ ਦਿੱਤੀ ਜਾਣਕਾਰੀ

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖਬਰ ਹੈ। ਕੈਨੇਡਾ ਵਿਚ ਹੋ ਰਹੇ ਹੋਲੋਗ੍ਰਾਮ...

 * ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੈਰਿਸ, 18 ਅਕਤੂਬਰ:ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ 'ਤੇ ਵਿਸਤਾਰ ਕਰਨ ਅਤੇ ਬਰਾਮਦ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...